shut down

ਅੰਮ੍ਰਿਤਸਰ ਤੇ ਦੀਨਾਨਗਰ ਮੁਕੰਮਲ ਬੰਦ, ਪੜ੍ਹੋ ਪੂਰੀ ਖ਼ਬਰ

ਅੰਮ੍ਰਿਤਸਰ/ਦੀਨਾਨਗਰ- ਪਿਛਲੇ ਦਿਨੀਂ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜਿੱਥੇ ਪੂਰਾ ਦੇਸ਼ ਸੋਗ ਦੀ ਲਹਿਰ 'ਚ ਹੈ, ਉੱਥੇ ਹੀ ਦੇਸ਼ ਵਾਸੀ ਇਸ ਅੱਤਵਾਦੀ ਹਮਲੇ 'ਚ ਜਾਨ ਗੁਆਉਣ ਵਾਲੇ ਲੋਕਾਂ ਲਈ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਲੋਕ ਸੜਕਾਂ 'ਤੇ ਆ ਰਹੇ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ, ਉੱਥੇ ਹੀ ਅੱਜ ਸਮੂਹ ਦੁਕਾਨਦਾਰਾਂ ਅਤੇ ਵੱਖ-ਵੱਖ ਹਿੰਦੂ ਸੰਗਠਨਾ ਵੱਲੋਂ ਸਮੂਹ ਬਾਜ਼ਾਰ ਬੰਦ ਕਰਕੇ ਪਾਕਿਸਤਾਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦਾ ਅੰਮ੍ਰਿਤਸਰ ਜ਼ਿਲ੍ਹਾ ਵੀ ਬੰਦ ਕੀਤਾ ਗਿਆ ਹੈ। ਅੰਮ੍ਰਿਤਸਰ 'ਚ ਹੋਲ ਸੇਲ ਤੇ ਰਿਟੇਲ ਬਜ਼ਾਰ ਬੰਦ ਰਹਿਣਗੇ । ਇਸ ਤੋਂ ਇਲਾਵਾ ਅੱਜ ਦੀਨਾਨਗਰ…
Read More