06
Jul
ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਵਿਜੀਲੈਂਸ ਰਿਮਾਂਡ ਮਿਆਦ ਖ਼ਤਮ ਹੋਣ 'ਤੇ ਅਦਾਲਤ 'ਚ ਪੇਸ਼ੀ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਅਕਾਲੀ ਆਗੂਆਂ ਵੱਲੋਂ ਸੰਭਵ ਵਿਰੋਧ ਕਾਰਜਵਾਹੀਆਂ ਤੋਂ ਬਚਣ ਲਈ ਕਰਵਾਈਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਸੰਦਰਭ 'ਚ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੂੰ ਸਵੇਰੇ ਹੀ ਪੁਲਸ ਵੱਲੋਂ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਧੀ ਦਰਜਨ ਤੋਂ ਵੱਧ ਪੁਲਸ ਦੀਆਂ ਗੱਡੀਆਂ ਪਿੰਡ ਮਲੂਕਾ ਪੁੱਜੀਆਂ ਅਤੇ ਉਨ੍ਹਾਂ ਨੂੰ…