Sikh Anand Karaj Marriage Act

ਦਮਦਮੀ ਟਕਸਾਲ ਮੁਖੀ ਦੀ ਅਪੀਲ ’ਤੇ ਮਹਾਰਾਸ਼ਟਰ ’ਚ ਸਿੱਖ ਆਨੰਦ ਕਾਰਜ ਮੈਰਿਜ਼ ਐਕਟ ਲਾਗੂ

ਚੌਕ ਮਹਿਤ- ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਪਿਛਲੇ ਦਿਨੀਂ ਕੀਤੀ ਗਈ ਅਪੀਲ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ’ਚ ਸਿੱਖ ਆਨੰਦ ਕਾਰਜ ਮੈਰਿਜ਼ ਐਕਟ ਲਾਗੂ ਕਰਨ ਦਾ ਐਲਾਨ ਕਰ ਕੇ ਸਿੱਖ ਭਾਈਚਾਰੇ ਦੀ ਵੱਡੀ ਮੰਗ ਨੂੰ ਪੂਰਾ ਕੀਤਾ ਹੈ। ਇਸ ਇਤਿਹਾਸਕ ਫੈਸਲੇ ਲਈ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕਰਦੇ ਹੋਏ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਸਿੱਖ ਆਨੰਦ ਕਾਰਜ ਮੈਰਿਜ਼ ਐਕਟ ਨੂੰ ਕਾਨੂੰਨੀ ਮਾਨਤਾ ਦੇਣਾ ਤੇ ਇਸ ਨੂੰ ਤੁਰੰਤ ਰਾਜ ਭਰ ’ਚ ਲਾਗੂ ਕਰਨਾ ਮੁੰਬਈ ਸਰਕਾਰ ਦਾ ਬੇਹੱਦ ਹੀ ਸ਼ਲਾਘਾਯੋਗ ਉਪਰਾਲਾ ਹੈ।…
Read More
ਮਹਾਰਾਸ਼ਟਰ ਸਰਕਾਰ ਨੇ ਸਿੱਖ ਵਿਆਹਾਂ ਲਈ ਆਨੰਦ ਕਾਰਜ ਮੈਰਿਜ ਐਕਟ ਲਾਗੂ ਕੀਤਾ

ਮਹਾਰਾਸ਼ਟਰ ਸਰਕਾਰ ਨੇ ਸਿੱਖ ਵਿਆਹਾਂ ਲਈ ਆਨੰਦ ਕਾਰਜ ਮੈਰਿਜ ਐਕਟ ਲਾਗੂ ਕੀਤਾ

ਮਹਾਰਾਸ਼ਟਰ (ਨੈਸ਼ਨਲ ਟਾਈਮਜ਼): ਮਹਾਰਾਸ਼ਟਰ ਸਰਕਾਰ ਨੇ ਸੂਬੇ ਭਰ ਵਿੱਚ ਸਿੱਖ ਆਨੰਦ ਕਾਰਜ ਮੈਰਿਜ ਐਕਟ ਨੂੰ ਲਾਗੂ ਕਰਨ ਲਈ ਸਾਰੇ ਵਿਭਾਗੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਸ ਨਿਰਦੇਸ਼ ਨਾਲ ਸੂਬੇ ਵਿੱਚ ਸਿੱਖ ਵਿਆਹ ਦੀਆਂ ਰਸਮਾਂ ਨੂੰ ਮਾਨਤਾ ਮਿਲੀ ਹੈ ਅਤੇ ਸਿੱਖ ਵਿਆਹਾਂ ਦੀ ਰਜਿਸਟ੍ਰੇਸ਼ਨ ਨੂੰ ਸਰਲ ਬਣਾਇਆ ਗਿਆ ਹੈ।ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕੈਡਮੀ ਅਤੇ ਮਹਾਰਾਸ਼ਟਰ ਸਰਕਾਰ ਦੀ 11 ਮੈਂਬਰੀ ਸਿੱਖ ਸਮਨਵੇ ਕਮੇਟੀ ਨੇ 6 ਫਰਵਰੀ, 2025 ਨੂੰ ਘੱਟ ਗਿਣਤੀ ਵਿਕਾਸ ਵਿਭਾਗ ਦੇ ਸਕੱਤਰ ਰੁਚੇਸ਼ ਜੈਵੰਸ਼ੀ ਨੂੰ ਇੱਕ ਪ੍ਰਸਤਾਵ ਪੇਸ਼ ਕੀਤਾ ਸੀ, ਜਿਸ ਵਿੱਚ ਸਿੱਖ ਆਨੰਦ ਕਾਰਜ ਮੈਰਿਜ ਐਕਟ ਨੂੰ ਲਾਗੂ ਕਰਨ ਅਤੇ ਵਿਆਹ ਦੀ ਰਜਿਸਟ੍ਰੇਸ਼ਨ ਤੇ ਸਰਟੀਫਿਕੇਟ ਜਾਰੀ ਕਰਨ ਦੀ…
Read More