Sikh community

ਜਲੰਧਰ ਵਿੱਚ ਸ੍ਰੀ ਗੁਟਕਾ ਸਾਹਿਬ ਬੇਅਦਬੀ ਮਾਮਲੇ ‘ਤੇ ਤਣਾਅ, ਸਿੱਖ ਸੰਗਤ ਤੇ ਨਿਹੰਗ ਜਥੇਬੰਦੀਆਂ ਦਾ ਵਿਰੋਧ; ਪੁਲਿਸ ਭਰੋਸੇ ਬਾਅਦ ਧਰਨਾ ਰੱਦ

ਜਲੰਧਰ ਵਿੱਚ ਸ੍ਰੀ ਗੁਟਕਾ ਸਾਹਿਬ ਬੇਅਦਬੀ ਮਾਮਲੇ ‘ਤੇ ਤਣਾਅ, ਸਿੱਖ ਸੰਗਤ ਤੇ ਨਿਹੰਗ ਜਥੇਬੰਦੀਆਂ ਦਾ ਵਿਰੋਧ; ਪੁਲਿਸ ਭਰੋਸੇ ਬਾਅਦ ਧਰਨਾ ਰੱਦ

ਜਲੰਧਰ ਦੇ ਰਾਜਾ ਗਾਰਡਨ ਇਲਾਕੇ ਵਿਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ 'ਚ ਸਿੱਖ ਸੰਗਤ ਅਤੇ ਨਿਹੰਗ ਸਿੰਘ ਜਥੇਬੰਦੀਆਂ ਮੌਕੇ 'ਤੇ ਪਹੁੰਚ ਗਈਆਂ। ਇਸ ਘਟਨਾ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿੱਚ ਕਾਫੀ ਗੁੱਸਾ ਹੈ, ਜਿਸ ਤੋਂ ਬਾਅਦ ਸਥਿਤੀ ਨੂੰ ਸੰਭਾਲਣ ਲਈ ਥਾਣਾ ਬਸਤੀ ਬਾਵਾ ਖੇਲ ਦੀਆਂ ਪੁਲਿਸ ਅਤੇ ਪੀਸੀਆਰ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਘਟਨਾ ਸੋਮਵਾਰ ਰਾਤ ੧੧ ਵਜੇ ਵਾਪਰੀ। ਪੁਲਿਸ ਨੇ ਪ੍ਰਭਾਵਿਤ ਧਾਰਮਿਕ ਸਮੱਗਰੀ ਨੂੰ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਚਸ਼ਮਦੀਦ ਗਵਾਹਾਂ ਅਤੇ ਨੌਜਵਾਨਾਂ ਮੁਤਾਬਕ ਗੁਟਕਾ ਸਾਹਿਬ ਦੇ ਅੰਗ ਰਾਜਾ ਗਾਰਡਨ ਇਲਾਕੇ…
Read More
सिख समाज एक बहादुर कौम, धर्म की रक्षा के लिए सिर कटा दिये, लेकिन झुके नहीं – मुख्यमंत्री नायब सिंह सैनी

सिख समाज एक बहादुर कौम, धर्म की रक्षा के लिए सिर कटा दिये, लेकिन झुके नहीं – मुख्यमंत्री नायब सिंह सैनी

चण्डीगढ़, 26 सितम्बर - हरियाणा के मुख्यमंत्री श्री नायब सिंह सैनी ने कहा कि सिख समाज एक बहादुर कौम है, जिसने धर्म की रक्षा के लिए सिर कटा दिये, लेकिन झुके नहीं। 1984 सिख दंगों में पीडित परिवारों की पीड़ा हमारी पीड़ा है और सिख समाज का संघर्ष हम सब के लिए प्रेरणादायी है व उनका आत्म-सम्मान सर्वोपरि है। मुख्यमंत्री श्री नायब सिंह सैनी आज यहां प्रदेश भर से आए सिख समाज के लोगों को सम्बोधित कर रहे थे। प्रदेश सरकार द्वारा मानसून सत्र के दौरान 1984 के दंगा पीड़ितों को सरकारी नौकरी देने का प्रस्ताव पारित करने पर सिख…
Read More
ਆਮ ਆਦਮੀ ਪਾਰਟੀ ਨੇ ਰੇਖਾ ਗੁਪਤਾ ਦੇ ਬਿਆਨ ‘ਤੇ ਜਤਾਇਆ ਇਤਰਾਜ਼, ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਲਈ ਕਿਹਾ

ਆਮ ਆਦਮੀ ਪਾਰਟੀ ਨੇ ਰੇਖਾ ਗੁਪਤਾ ਦੇ ਬਿਆਨ ‘ਤੇ ਜਤਾਇਆ ਇਤਰਾਜ਼, ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਲਈ ਕਿਹਾ

ਚੰਡੀਗੜ੍ਹ, 16 ਜੂਨ : ਆਮ ਆਦਮੀ ਪਾਰਟੀ ਨੇ ਭਾਜਪਾ ਆਗੂ ਅਤੇ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ ਰੇਖਾ ਗੁਪਤਾ 'ਤੇ ਕਰਤਾਰਪੁਰ ਸਾਹਿਬ ਬਾਰੇ ਕਥਿਤ ਤੌਰ 'ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। 'ਆਪ' ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਲੁਧਿਆਣਾ ਪੱਛਮੀ ਉਪ ਚੋਣ ਲਈ ਪ੍ਰਚਾਰ ਦੌਰਾਨ ਦਿੱਤੇ ਗਏ ਬਿਆਨ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਮੰਗ ਕੀਤੀ ਕਿ ਰੇਖਾ ਗੁਪਤਾ ਨੂੰ ਸਿੱਖ ਭਾਈਚਾਰੇ ਤੋਂ ਜਨਤਕ ਤੌਰ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਰੇਖਾ ਗੁਪਤਾ ਦੀ…
Read More
ਕੈਨੇਡਾ ਨੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਧਿਕਾਰੀ ਨੂੰ ਸੈਨੇਟਰ ਕੀਤਾ ਨਿਯੁਕਤ, ਸੁਖਬੀਰ ਬਾਦਲ ਨੇ ਦਿੱਤੀ ਵਧਾਈ

ਕੈਨੇਡਾ ਨੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਧਿਕਾਰੀ ਨੂੰ ਸੈਨੇਟਰ ਕੀਤਾ ਨਿਯੁਕਤ, ਸੁਖਬੀਰ ਬਾਦਲ ਨੇ ਦਿੱਤੀ ਵਧਾਈ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਹਾਲ ਦੇ ਵਿਚ ਕੈਨਡਾ ਸਰਕਾਰ ਵੱਲੋਂ ਇੱਕ ਸਿੱਖ ਪੁਲਿਸ ਅਫਸਰ ਨੂੰ ਕੈਨੇਡਾ ਦੇ ਸੈਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਉਹ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਫਸਰ ਵੀ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸ. ਬਲਤੇਜ ਸਿੰਘ ਢਿੱਲੋਂ ਨੂੰ ਉਨ੍ਹਾਂ ਦੀ ਉਪਲੱਭਦੀ 'ਤੇ ਵਧਾਈ ਦਿੱਤੀ ਅਤੇ ਟਰੂਡੋ ਦਾ ਧੰਨਵਾਦ ਵੀ ਕੀਤਾ। ਸੁਖਬੀਰ ਬਾਦਲ ਨੇ ਉਨ੍ਹਾਂ ਵਧਾਈ ਦਿੰਦੇ ਕਿਹਾ "ਕੈਨੇਡਾ ਦੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਫਸਰ ਸ. ਬਲਤੇਜ ਸਿੰਘ ਢਿੱਲੋਂ ਨੂੰ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਸੈਨੇਟਰ ਵਜੋਂ ਨਿਯੁਕਤ ਕੀਤੇ ਜਾਣ 'ਤੇ ਬਹੁਤ ਬਹੁਤ ਵਧਾਈਆਂ।" https://twitter.com/officeofssbadal/status/1888782524761190757 ਉਨ੍ਹਾਂ ਨੇ ਜਸਟਿਨ ਟਰੂਡੋ ਦਾ ਧੰਨਵਾਦ…
Read More