Silver medalist

ਕੌਮੀ ਖੇਡਾਂ: ਚਾਂਦੀ ਦਾ ਤਗ਼ਮਾ ਜੇਤੂ ਖਿਡਾਰਨ ਦਾ ਸਨਮਾਨ

ਕੌਮੀ ਖੇਡਾਂ: ਚਾਂਦੀ ਦਾ ਤਗ਼ਮਾ ਜੇਤੂ ਖਿਡਾਰਨ ਦਾ ਸਨਮਾਨ

ਨੈਸ਼ਨਲ ਟਾਈਮਜ਼ ਬਿਊਰੋ:- ਉੱਤਰਾਖੰਡ ਵਿੱਚ ਦੇਸ਼ ਦੀਆਂ ਚੱਲ ਰਹੀਆਂ ਕੌਮੀ ਖੇਡਾਂ ਵਿੱਚ ਫਰੀਦਕੋਟ ਦੀ ਵਸਨੀਕ ਰਮਨਦੀਪ ਕੌਰ ਨੇ ਕੁਸ਼ਤੀ ਮੁਕਾਬਲਿਆਂ ਵਿੱਚ ਸਿਲਵਰ ਦਾ ਮੈਡਲ ਜਿੱਤ ਕੇ ਅੱਜ ਫਰੀਦਕੋਟ ਵਾਪਸੀ ਕੀਤੀ ਜਿਸ ਦਾ ਇੱਥੇ ਪਹੁੰਚਣ ’ਤੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਪਾਲ ਸਿੰਘ ਨਿੰਦਾ ਅਤੇ ਸ਼ਹਿਰ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਉੱਤਰਾਖੰਡ ਵਿੱਚ ਪਿਛਲੇ ਇੱਕ ਮਹੀਨੇ ਤੋਂ ਚੱਲ ਰਹੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਅਗਲੇ ਮੁਕਾਬਲੇ ਲਈ ਪੰਜਾਬ ਸਰਕਾਰ ਲੋੜੀਦੀ ਹਰ ਮਦਦ ਕਰੇਗੀ। ਉੱਤਰਾਖੰਡ…
Read More