Singer Rami Randhawa

ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ਼ FIR ਦਰਜ , ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦਾ ਮਾਮਲਾ

ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ਼ FIR ਦਰਜ , ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦਾ ਮਾਮਲਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ਼ ਪੁਲਿਸ ਨੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਆਰੋਪ ਤਹਿਤ ਅਜਨਾਲਾ ਥਾਣੇ 'ਚ ਐਫਆਈਆਰ ਦਰਜ ਕੀਤੀ ਹੈ। ਰੰਮੀ ਰੰਧਾਵਾ ਅਜਨਾਲਾ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਇਹ ਕਾਰਵਾਈ ਉਸ ਵਿਰੁੱਧ ਇੱਕ ਸੋਸ਼ਲ ਮੀਡੀਆ ਪੋਸਟ ਕਾਰਨ ਕੀਤੀ ਗਈ ਹੈ। 13 ਦਸੰਬਰ ਨੂੰ ਰੰਮੀ ਰੰਧਾਵਾ ਦੀ ਇੱਕ ਪੋਸਟ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਹ ਮਾਮਲਾ ਦਰਜ ਕੀਤਾ। ਹਾਲਾਂਕਿ, ਇਸ ਮਾਮਲੇ ਵਿੱਚ ਰੰਮੀ ਰੰਧਾਵਾ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।  ਇਸ ਵਿੱਚ ਰੰਮੀ ਰੰਧਾਵਾ ਨੇ ਹਥਿਆਰਾਂ ਨਾਲ ਸਬੰਧਤ ਇੱਕ ਵੀਡੀਓ ਪੋਸਟ ਕੀਤੀ ਅਤੇ ਲਿਖਿਆ ਸੀ, "ਮੇਰੇ ਸੌਂਦਾ ਏ ਨਾਲ ਸਿਰਹਾਣੇ ਦੇ ਇੱਕ ਇਤਿਹਾਸ ਤੇ ਦੂਜਾ…
Read More