Sirhind

ਸਰਹਿੰਦ ਰੇਲਵੇ ਲਾਈਨ ਬਲਾਸਟ ਮਾਮਲੇ ‘ਚ ਵੱਡੀ ਅਪਡੇਟ, ਇਸ ਗਰੁੱਪ ਨੇ ਲਈ ਜ਼ਿੰਮੇਵਾਰੀ

ਸਰਹਿੰਦ ਰੇਲਵੇ ਲਾਈਨ ਬਲਾਸਟ ਮਾਮਲੇ ‘ਚ ਵੱਡੀ ਅਪਡੇਟ, ਇਸ ਗਰੁੱਪ ਨੇ ਲਈ ਜ਼ਿੰਮੇਵਾਰੀ

ਗੁਰਦਾਸਪੁਰ/ਪਟਿਆਲਾ: ਪੰਜਾਬ ਦੇ ਸਰਹਿੰਦ ਖੇਤਰ 'ਚ ਰੇਲਵੇ ਲਾਈਨ ’ਤੇ ਹੋਏ ਧਮਾਕਾ ਮਾਮਲੇ 'ਚ ਵੱਡੀ ਖਬਰ ਸਾਹਮਣੇ ਆਈ ਹੈ। ਅੱਤਵਾਦੀ ਸੰਗਠਨ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੁਖੀ ਰਣਜੀਤ ਸਿੰਘ ਨੀਟਾ ਨੇ ਸਰਹਿੰਦ ਖੇਤਰ 'ਚ ਰੇਲਵੇ ਲਾਈਨ ’ਤੇ ਹੋਏ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ।  ਰਣਜੀਤ ਸਿੰਘ ਨੀਟਾ ਦੁਆਰਾ ਦਸਤਖਤ ਕੀਤੇ ਇੱਕ ਪ੍ਰੈਸ ਨੋਟ ਵਿੱਚ ਰਣਜੀਤ ਸਿੰਘ ਨੀਟਾ ਨੇ ਕਿਹਾ ਅਸੀਂ ਇਹ ਧਮਾਕਾ ਇੱਕ ਯਾਤਰੀ ਰੇਲਗੱਡੀ ’ਤੇ ਕਰ ਸਕਦੇ ਸੀ। ਹਾਲਾਂਕਿ ਸਾਡਾ ਇਰਾਦਾ ਕੋਈ ਜਾਨੀ ਨੁਕਸਾਨ ਨਹੀਂ ਕਰਨਾ ਹੈ। ਇਹ ਭਾਰਤ ਸਰਕਾਰ ਲਈ ਇੱਕ ਚਿਤਾਵਨੀ ਹੈ। ਨੀਟਾ ਨੇ ਪ੍ਰੈਸ ਨੋਟ ਵਿੱਚ ਲਿਖਿਆ ਖਾਲਿਸਤਾਨ ਦੀ ਸਾਡੀ ਮੰਗ ਪਹਿਲਾਂ ਵੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਜਾਰੀ…
Read More
ਸਰਹਿੰਦ ‘ਚ ਵੱਡਾ ਧਮਾਕਾ: ਰੇਲਵੇ ਲਾਈਨ ‘ਤੇ ਬਲਾਸਟ ਨਾਲ ਦਹਿਸ਼ਤ, ਮਾਲ ਗੱਡੀ ਦਾ ਇੰਜਣ ਨੁਕਸਾਨਿਆ, ਡਰਾਈਵਰ ਜ਼ਖਮੀ

ਸਰਹਿੰਦ ‘ਚ ਵੱਡਾ ਧਮਾਕਾ: ਰੇਲਵੇ ਲਾਈਨ ‘ਤੇ ਬਲਾਸਟ ਨਾਲ ਦਹਿਸ਼ਤ, ਮਾਲ ਗੱਡੀ ਦਾ ਇੰਜਣ ਨੁਕਸਾਨਿਆ, ਡਰਾਈਵਰ ਜ਼ਖਮੀ

ਨੈਸ਼ਨਲ ਟਾਈਮਜ਼ ਬਿਊਰੋ :-ਸਰਹਿੰਦ ਖੇਤਰ ਵਿੱਚ ਰੇਲਵੇ ਲਾਈਨ 'ਤੇ ਬੀਤੀ ਦੇਰ ਰਾਤ ਇੱਕ ਵੱਡਾ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਧਮਾਕਾ ਆਰਡੀਐਕਸ ਕਾਰਨ ਹੋਇਆ ਸੀ। ਹਾਲਾਂਕਿ ਕੋਈ ਵੀ ਅਧਿਕਾਰੀ ਇਸ ਮਾਮਲੇ 'ਚ ਬੋਲਣ ਲਈ ਤਿਆਰ ਨਹੀਂ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਰਾਤ 10 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਇੱਕ ਮਾਲ ਗੱਡੀ ਨਵੀਂ ਬਣੀ ਰੇਲਵੇ ਲਾਈਨ ਤੋਂ ਲੰਘ ਰਹੀ ਸੀ। ਇਹ ਨਵੀਂ ਰੇਲਵੇ ਲਾਈਨ ਖਾਸ ਤੌਰ 'ਤੇ ਮਾਲ ਗੱਡੀ ਦੇ ਸੰਚਾਲਨ ਲਈ ਬਣਾਈ ਗਈ ਹੈ। ਜਿਵੇਂ ਹੀ ਮਾਲ ਗੱਡੀ ਦਾ ਇੰਜਣ ਖਾਨਪੁਰ ਫਾਟਕਾਂ ਦੇ ਨੇੜੇ ਪਹੁੰਚਿਆ, ਇੱਕ ਵੱਡਾ ਧਮਾਕਾ ਹੋਇਆ। ਧਮਾਕੇ ਨਾਲ ਰੇਲਵੇ ਲਾਈਨ…
Read More