Situation may worsen

ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਵਿਗੜ ਸਕਦੇ ਨੇ ਹਾਲਾਤ, ਕੰਟਰੋਲ ਰੂਮ ਹੋ ਗਏ ਸਥਾਪਿਤ

ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਵਿਗੜ ਸਕਦੇ ਨੇ ਹਾਲਾਤ, ਕੰਟਰੋਲ ਰੂਮ ਹੋ ਗਏ ਸਥਾਪਿਤ

ਚੰਡੀਗੜ੍ਹ - ਪੰਜਾਬ ’ਚ ਲਗਾਤਾਰ ਪੈ ਰਹੇ ਮੀਂਹ ਕਾਰਨ ਵਧ ਰਹੇ ਹੜ੍ਹਾਂ ਦੇ ਖ਼ਤਰੇ ਨੂੰ ਧਿਆਨ ’ਚ ਰੱਖਦਿਆਂ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਹਰ ਜ਼ਿਲ੍ਹੇ ’ਚ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਕੰਟਰੋਲ ਰੂਮ 24 ਘੰਟੇ ਚਾਲੂ ਰਹਿਣਗੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ’ਚ ਲੋਕ ਤੁਰੰਤ ਮਦਦ ਲਈ ਸੰਪਰਕ ਕਰ ਸਕਣ। ਸਰਕਾਰ ਵੱਲੋਂ ਜ਼ਿਲ੍ਹਾ ਵਾਰ ਫ਼ੋਨ ਨੰਬਰ ਜਾਰੀ ਕਰ ਦਿੱਤੇ ਗਏ ਹਨ, ਜਿਨ੍ਹਾਂ ਰਾਹੀਂ ਲੋਕ ਹੜ੍ਹਾਂ ਨਾਲ ਜੁੜੀਆਂ ਜਾਣਕਾਰੀਆਂ ਦੇ ਸਕਣਗੇ ਜਾਂ ਮਦਦ ਮੰਗ ਸਕਣਗੇ। ਜ਼ਿਲ੍ਹਾ ਵਾਰ ਕੰਟਰੋਲ ਰੂਮ ਨੰਬਰਰੂਪਨਗਰ (ਰੋਪੜ): 01881-221157ਗੁਰਦਾਸਪੁਰ: 01874-266376 / 1800-180-1852ਪਠਾਨਕੋਟ: 01862-346944ਅੰਮ੍ਰਿਤਸਰ: 01832-229125ਤਰਨਤਾਰਨ: 01852-224107ਹੁਸ਼ਿਆਰਪੁਰ: 01882-220412ਲੁਧਿਆਣਾ: 0161-2520232ਜਲੰਧਰ: 0181-2224417 /…
Read More