SnowFall

ਅਮਰੀਕਾ ‘ਚ ਬਰਫ਼ੀਲੇ ਤੂਫ਼ਾਨ ਦਾ ਕਹਿਰ, ਠੰਢ ਨੇ ਲਈ 50 ਤੋਂ ਵੱਧ ਲੋਕਾਂ ਦੀ ਜਾਨ!

ਅਮਰੀਕਾ ‘ਚ ਬਰਫ਼ੀਲੇ ਤੂਫ਼ਾਨ ਦਾ ਕਹਿਰ, ਠੰਢ ਨੇ ਲਈ 50 ਤੋਂ ਵੱਧ ਲੋਕਾਂ ਦੀ ਜਾਨ!

ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕਾ ਦੇ ਪੂਰਬੀ ਹਿੱਸੇ ਵਿੱਚ ਕੁਦਰਤ ਦਾ ਕਹਿਰ ਲਗਾਤਾਰ ਜਾਰੀ ਹੈ। ਭਿਆਨਕ ਬਰਫ਼ੀਲੇ ਤੂਫ਼ਾਨ ਅਤੇ ਕੜਾਕੇ ਦੀ ਠੰਢ ਕਾਰਨ ਹੁਣ ਤੱਕ 50 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ,। ਮੌਸਮ ਵਿਭਾਗ ਅਨੁਸਾਰ ਇਹ ਪਿਛਲੇ ਕਈ ਦਹਾਕਿਆਂ ਦਾ ਸਭ ਤੋਂ ਲੰਬਾ ਅਤੇ ਖ਼ਤਰਨਾਕ ਠੰਢ ਦਾ ਦੌਰ ਹੋ ਸਕਦਾ ਹੈ। ਟੈਕਸਾਸ 'ਚ 3 ਮਾਸੂਮ ਭਰਾਵਾਂ ਦੀ ਮੌਤ ਠੰਢ ਦੇ ਇਸ ਕਹਿਰ ਦੌਰਾਨ ਟੈਕਸਾਸ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਜੰਮੀ ਹੋਈ ਝੀਲ ਦੀ ਸਤ੍ਹਾ ਟੁੱਟਣ ਕਾਰਨ 6, 8 ਅਤੇ 9 ਸਾਲ ਦੀ ਉਮਰ ਦੇ ਤਿੰਨ ਸਕੇ ਭਰਾ ਪਾਣੀ ਵਿੱਚ ਡੁੱਬ ਗਏ, ਜਿਸ ਕਾਰਨ…
Read More
ਬਰਫ਼ਬਾਰੀ ਕਾਰਨ ਸ੍ਰੀਨਗਰ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਕਈ ਉਡਾਣਾਂ ਰੱਦ

ਬਰਫ਼ਬਾਰੀ ਕਾਰਨ ਸ੍ਰੀਨਗਰ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਕਈ ਉਡਾਣਾਂ ਰੱਦ

ਨਗਰ : ਕਸ਼ਮੀਰ 'ਚ ਇਸ ਸਮੇਂ ਭਾਰੀ ਬਰਫ਼ਬਾਰੀ ਦਾ ਦੌਰ ਚਲ ਰਿਹਾ ਹੈ। ਬਰਫ਼ਬਾਰੀ ਕਾਰਨ ਮੰਗਲਵਾਰ ਨੂੰ ਸ਼੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਇਕ ਅਧਿਕਾਰੀ ਨੇ ਦੱਸਿਆ, ''ਸ਼੍ਰੀਨਗਰ ਹਵਾਈ ਅੱਡੇ 'ਤੇ ਖਰਾਬ ਮੌਸਮ ਅਤੇ ਲਗਾਤਾਰ ਬਰਫਬਾਰੀ ਦੇ ਮੱਦੇਨਜ਼ਰ ਏਅਰਲਾਈਨਜ਼ ਨੇ ਅੱਜ ਕੁਝ ਉਡਾਣਾਂ ਰੱਦ ਕਰ ਦਿੱਤੀਆਂ ਹਨ।''  ਹੁਣ ਤੱਕ ਕੁੱਲ 16 ਉਡਾਣਾਂ ਰੱਦ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਅੱਠ ਇੱਥੇ ਪਹੁੰਚਣ ਵਾਲੀਆਂ ਅਤੇ ਅੱਠ ਇੱਥੋਂ ਰਵਾਨਾ ਹੋਣ ਵਾਲੀਆਂ ਹਨ। ਅਧਿਕਾਰੀ ਨੇ ਕਿਹਾ, "ਮੁਸਾਫਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ…
Read More
ਪਹਾੜਾਂ ਤੇ ਹੋਈ ਭਾਰੀ ਬਰਫ਼ਬਾਰੀ ਨੇ ਬਦਲਿਆ ਮੌਸਮ ਦਾ ਮਿਜਾਜ਼, ਠੁਰ-ਠੁਰ ਕਰਨ ਲੱਗੇ ਲੋਕ

ਪਹਾੜਾਂ ਤੇ ਹੋਈ ਭਾਰੀ ਬਰਫ਼ਬਾਰੀ ਨੇ ਬਦਲਿਆ ਮੌਸਮ ਦਾ ਮਿਜਾਜ਼, ਠੁਰ-ਠੁਰ ਕਰਨ ਲੱਗੇ ਲੋਕ

ਨੈਸ਼ਨਲ ਟਾਈਮਜ਼ ਬਿਊਰੋ :- ਪਹਾੜਾਂ 'ਤੇ ਪਿਛਲੇ ਕਈ ਦਿਨਾਂ ਤੋਂ ਬਰਫ਼ਬਾਰੀ ਹੋ ਰਹੀ ਹੈ। ਬੀਤੇ ਦਿਨ ਹੋਈ ਤਾਜ਼ਾ ਭਾਰੀ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ’ਚ ਪਏ ਮੀਂਹ ਨੇ ਮੌਸਮ ਦਾ ਮਿਜਾਜ਼ ਬਦਲ ਕੇ ਰੱਖ ਦਿੱਤਾ ਹੈ। ਮੀਂਹ ਤੇ ਬਰਫ਼ਬਾਰੀ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ’ਚ ਠੰਢ ਨੇ ਪੈਰ ਪਸਾਰ ਲਏ ਹਨ, ਜਿਸ ਕਾਰਨ ਤਾਪਮਾਨ ਵਿਚ ਮਨਫੀ ਤੋਂ ਹੇਠਾਂ ਪਹੁੰਚ ਗਿਆ।  ਦੱਸ ਦੇਈਏ ਕਿ ਬੁੱਧਵਾਰ ਕੇਲਾਂਗ ’ਚ 15 ਤੇ ਕੁਕੁਮਸੇਰੀ ’ਚ 3.2 ਸੈਂਟੀਮੀਟਰ ਬਰਫ਼ਬਾਰੀ ਹੋਈ। ਮੰਗਲਵਾਰ ਰਾਤ ਗੋਂਡਲਾ ’ਚ 30 , ਕੇਲਾਂਗ ’ਚ 15, ਹੰਸਾ ’ਚ 5 ਤੇ ਕੁਕੁਮਸੇਰੀ ’ਚ 3.2 ਸੈਂਟੀਮੀਟਰ ਬਰਫ਼ਬਾਰੀ ਹੋਈ। ਲਾਹੌਲ-ਸਪਿਤੀ, ਕਿਨੌਰ, ਕੁੱਲੂ ਤੇ ਚੰਬਾ ਦੇ…
Read More

ਪਹਾੜਾਂ ‘ਚ ਹੋਈ ਤਾਜ਼ਾ ਬਰਫ਼ਬਾਰੀ ਨੇ ਬਦਲਿਆ ਮੌਸਮ ਦਾ ਮਿਜਾਜ਼, ਅਪ੍ਰੈਲ ‘ਚ ਬਣਿਆ ਦਸੰਬਰ ਵਾਲਾ ਮਾਹੌਲ

ਪਹਾੜੀ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ ਅਤੇ ਜ਼ੰਸਕਾਰ ਸਮੇਤ ਲੱਦਾਖ ਤੇ ਜੰਮੂ-ਕਸ਼ਮੀਰ ਭਰ ਵਿੱਚ ਹੋਈ ਬਾਰਿਸ਼ ਨੇ ਸ਼ਨੀਵਾਰ ਨੂੰ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ। ਗੁਲਮਰਗ ਵਿੱਚ ਸਭ ਤੋਂ ਵੱਧ 35.2 ਮਿਲੀਮੀਟਰ ਵਰਖਾ ਦਰਜ ਕੀਤੀ ਗਈ, ਇਸ ਤੋਂ ਬਾਅਦ ਕੋਕਰਨਾਗ (33.2 ਮਿਲੀਮੀਟਰ), ਕੁਪਵਾੜਾ (20 ਮਿਲੀਮੀਟਰ) ਅਤੇ ਸ੍ਰੀਨਗਰ (18.3 ਮਿਲੀਮੀਟਰ) 'ਚ ਵੀ ਵਰਖਾ ਦਰਜ ਕੀਤੀ ਗਈ। ਜ਼ੰਸਕਾਰ ਵਿੱਚ ਵੀ ਬਰਫ਼ਬਾਰੀ ਹੋਈ, ਜਿਸ ਨਾਲ ਅਪ੍ਰੈਲ ਮਹੀਨੇ 'ਚ ਲੋਕਾਂ ਨੂੰ ਦਸੰਬਰ-ਜਨਵਰੀ ਵਰਗਾ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ।  ਭਾਰੀ ਬਾਰਿਸ਼ ਕਾਰਨ ਕਈ ਖੇਤਰਾਂ ਵਿੱਚ ਪਾਣੀ ਭਰ ਗਿਆ ਅਤੇ ਕਈ ਮੁੱਖ ਸੜਕਾਂ 'ਤੇ ਆਵਾਜਾਈ ਠੱਪ ਹੋ ਗਈ। ਇਨ੍ਹਾਂ ਵਿੱਚ ਸ਼੍ਰੀਨਗਰ-ਸੋਨਾਮਾਰਗ-ਗੁਮਰੀ (SSG), ਲੱਦਾਖ, ਮੁਗਲ ਰੋਡ, ਬਾਂਦੀਪੋਰਾ-ਗੁਰੇਜ਼ ਰੋਡ,…
Read More

ਮਨਾਲੀ ‘ਚ ਬਲੈਕਆਊਟ, ਹਡਿੰਬਾ ਦੇਵੀ ਮੰਦਰ ਦੀ ਛੱਤ ਟੁੱਟੀ, ਕਈ ਸੈਲਾਨੀ ਫ਼ਸੇ

ਮਨਾਲੀ : ਹਿਮਾਚਲ ਪ੍ਰਦੇਸ਼ 'ਚ ਪਿਛਲੇ 12 ਘੰਟਿਆਂ 'ਚ ਹੋਈ ਬਾਰਿਸ਼ ਅਤੇ ਬਰਫਬਾਰੀ ਕਾਰਨ ਬਲੈਕਆਊਟ ਹੋ ਗਿਆ ਹੈ। ਇੱਥੇ ਮਨਾਲੀ ਦੇ ਸੈਂਕੜੇ ਪਿੰਡ ਹਨੇਰੇ ਵਿੱਚ ਡੁੱਬੇ ਹੋਏ ਹਨ। ਮਨਾਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਚੌਥੇ ਦਿਨ ਵੀ ਭਾਰੀ ਬਰਫਬਾਰੀ ਜਾਰੀ ਹੈ। ਮਨਾਲੀ ਸ਼ਹਿਰ 'ਚ ਹੁਣ ਤੱਕ ਕਰੀਬ 1 ਫੁੱਟ ਤਾਜ਼ਾ ਬਰਫਬਾਰੀ ਹੋਈ ਹੈ। ਕਈ ਸੜਕਾਂ ਅਤੇ ਪੇਂਡੂ ਖੇਤਰਾਂ ਵਿੱਚ ਬਿਜਲੀ ਸਪਲਾਈ ਵੀ ਵਿਘਨ ਪਈ ਹੈ। ਬਦਲਦੇ ਮੌਸਮ ਦੇ ਕਾਰਨ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮਨਾਲੀ ਕੋਠੀ ਇਲਾਕੇ ਅੰਦਰ 5 ਫੁੱਟ ਤਕ ਬਰਫ ਪੈਣ ਦੀ ਖਬਰ ਸਾਹਮਣੇ ਆ ਰਹੀ ਹੈ।  ਪ੍ਰਸ਼ਾਸਨ ਨੇ ਖਰਾਬ ਮੌਸਮ ਦੇ ਮੱਦੇਨਜ਼ਰ ਅਲਰਟ ਜਾਰੀ ਕਰ…
Read More