So moto notice

12 ਸਾਲ ਦੀ ਨਾਬਾਲਗ ਲੜਕੀ ਦੇ ਅਗਵਾ ਹੋਣ ਦੇ ਮਾਮਲੇ ‘ਤੇ ਮਹਿਲਾ ਕਮਿਸ਼ਨ ਨੇ ਸੋ-ਮੋਟੋ ਨੋਟਿਸ ਜਾਰੀ ਕੀਤਾ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਦੇ ਗੰਨਾ ਪਿੰਡ ਦੀ 12 ਸਾਲਾ ਬੱਚੀ ਦੇ ਅਗਵਾ ਹੋਣ ਤੋਂ ਬਾਅਦ, ਜਦੋਂ ਦੋਸ਼ੀਆਂ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਗਈ, ਤਾਂ ਪਿੰਡ ਦੇ ਇੱਕ ਵਿਅਕਤੀ ਨੇ ਪਰਿਵਾਰ ਦੀ ਆਵਾਜ਼ ਬੁਲੰਦ ਕਰਨ ਲਈ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਅਪਲੋਡ ਕੀਤਾ ਅਤੇ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਤੋਂ ਮਦਦ ਦੀ ਮੰਗ ਕੀਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ, ਪੰਜਾਬ ਮਹਿਲਾ ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਨੇ ਇੱਕ ਪੱਤਰ ਜਾਰੀ ਕਰ ਕੇ ਮਾਮਲੇ ਦੀ ਜਾਂਚ ਇੱਕ ਸੀਨੀਅਰ ਅਧਿਕਾਰੀ ਨੂੰ ਸੌਂਪਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਇਸ ਮਾਮਲੇ ਦੀ ਜਾਂਚ ਰਿਪੋਰਟ ਜਲਦੀ…
Read More