Soldier died

ਉਧਮਪੁਰ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਇਕ ਜਵਾਨ ਸ਼ਹੀਦ, ਓਪਰੇਸ਼ਨ ਜਾਰੀ !

ਉਧਮਪੁਰ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਇਕ ਜਵਾਨ ਸ਼ਹੀਦ, ਓਪਰੇਸ਼ਨ ਜਾਰੀ !

ਨੈਸ਼ਨਲ ਟਾਈਮਜ਼ ਬਿਊਰੋ :- ਜੰਮੂ ਕਸ਼ਮੀਰ ਦੇ ਉਧੰਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਇਲਾਕੇ 'ਚ ਚੱਲ ਰਹੇ ਅੱਤਵਾਦ ਵਿਰੋਧੀ ਓਪਰੇਸ਼ਨ ਦੌਰਾਨ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਫੌਜ ਅਨੁਸਾਰ, ਖ਼ਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨਾਲ ਸਾਂਝੇ ਤੌਰ 'ਤੇ ਓਪਰੇਸ਼ਨ ਸ਼ੁਰੂ ਕੀਤਾ ਗਿਆ ਸੀ। ਮੁਕਾਬਲੇ ਦੀ ਸ਼ੁਰੂਆਤ ਵਿੱਚ ਹੀ ਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਭੇਜਿਆ ਗਿਆ ਪਰ ਉਸਦੀ ਜਾਨ ਨਹੀਂ ਬਚ ਸਕੀ। ਫੌਜ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਅੱਜ ਸਵੇਰੇ ਸੰਪਰਕ ਬਣਨ 'ਤੇ ਭਾਰੀ ਗੋਲੀਬਾਰੀ ਹੋਈ। ਜ਼ਖ਼ਮੀ ਜਵਾਨ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਉਹ ਜ਼ਖ਼ਮਾਂ ਦੇ ਚੱਲਦਿਆਂ ਸ਼ਹੀਦ…
Read More