27
May
ਗੁਰਪ੍ਰੀਤ ਸਿੰਘ :- ਗੁਰਦਾਸਪੁਰ ਦੇ ਪਿੰਡ ਦਾਖਲਾ ਦਾ ਰਹਿਣ ਵਾਲਾ 27 ਸਾਲਾ ਫੌਜੀ ਜਵਾਨ ਜਸਵਿੰਦਰ ਕੁਮਾਰ (Jaswinder) 17 ਮਈ ਤੋਂ ਭੇਦ ਭਰੇ ਹਾਲਾਤਾਂ ਵਿੱਚ ਗਾਇਬ ਹੈ। ਜਸਵਿੰਦਰ ਅੰਮ੍ਰਿਤਸਰ ਤੋਂ ਟ੍ਰੇਨ 'ਚ ਬੈਠਾ ਸੀ ਅਤੇ ਅਸਾਮ ਦੇ ਦਿਬਰੂਗੜ੍ਹ ਲਈ ਰਵਾਨਾ ਹੋਇਆ ਸੀ। ਉਸਦੀ ਯੂਨਿਟ ਡੋਗਰਾ ਰੈਜੀਮੈਂਟ ਨੂੰ ਜਾਣਕਾਰੀ ਮਿਲੀ ਹੈ ਕਿ ਆਖਰੀ ਵਾਰ ਉਹ ਦਿਬਰੂਗੜ੍ਹ ਰੇਲਵੇ ਸਟੇਸ਼ਨ 'ਤੇ ਹੀ ਦੇਖਿਆ ਗਿਆ ਸੀ ਪਰ ਉਸ ਤੋਂ ਬਾਅਦ ਉਸ ਦਾ ਕੋਈ ਪਤਾ ਨਹੀਂ ਚੱਲ ਰਿਹਾ। ਯੂਨਿਟ ਦੇ ਮੈਂਬਰ ਉਸਨੂੰ ਲੱਭਣ ਲਈ ਉਸ ਦੇ ਘਰ ਪਿੰਡ ਦਾਖਲਾ ਵਿਖੇ ਵੀ ਪਹੁੰਚੇ ਸਨ ਅਤੇ ਉਸ ਬਾਰੇ ਪੁੱਛਗਿੱਛ ਕਰਕੇ ਚਲੇ ਗਏ। ਪਰਿਵਾਰ ਨੂੰ ਜਸਵਿੰਦਰ ਸਿੰਘ ਦੇ ਅਗ਼ਵਾ ਦਾ…
