son-in-law

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਜਵਾਈ ਨੇ ਕੀਤਾ ਸੱਸ ਦਾ ਕਤਲ

ਤਰਨਤਾਰਨ : ਪਤੀ ਦੀ ਮਾਰਕੁੱਟ ਕਰਨ ਤੋਂ ਬਾਅਦ ਪੇਕੇ ਘਰ ਪੁੱਜੀ ਪਤਨੀ ਨੂੰ ਮਾਰਨ ਆਏ ਪਤੀ ਵੱਲੋਂ ਚਲਾਈ ਗਈ ਗੋਲੀ ਦੌਰਾਨ ਸੱਸ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨ ਤਰਨ ਦੀ ਪੁਲਸ ਨੇ ਪਤਨੀ ਦੇ ਬਿਆਨਾਂ ਹੇਠ ਪਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਕੰਵਲਜੀਤ ਕੌਰ ਪਤਨੀ ਨਿਸ਼ਾਨ ਸਿੰਘ ਵਾਸੀ ਪਿੰਡ ਵਜੀਦਪੁਰ ਜ਼ਿਲ੍ਹਾ ਫਿਰੋਜ਼ਪੁਰ ਨੇ ਥਾਣਾ ਸਦਰ ਤਰਨ ਤਾਰਨ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸਦਾ ਪੇਕਾ ਪਿੰਡ ਬਾਕੀਪੁਰ ਜ਼ਿਲ੍ਹਾ ਤਰਨਤਾਰਨ ਹੈ ਅਤੇ ਉਸਦਾ ਇੱਕੋ ਭਰਾ ਗੁਰਵਿੰਦਰ ਸਿੰਘ ਜੋ ਵਿਦੇਸ਼ ਮਨੀਲਾ ਗਿਆ ਹੋਇਆ ਹੈ। ਉਸਦੀ ਮਾਂ…
Read More