11
Jun
ਨੈਸ਼ਨਲ ਟਾਈਮਜ਼ ਬਿਊਰੋ :- ਸਿੱਧੂ ਮੂਸੇਵਾਲਾ ਦੇ 32ਵੇਂ ਜਨਮ ਦਿਨ 'ਤੇ ਉਨ੍ਹਾਂ ਦਾ ਨਵਾਂ ਐਲਬਮ "ਮੂਸੇ ਪ੍ਰਿੰਟ" ਰਿਲੀਜ਼ ਹੋਣ ਜਾ ਰਿਹਾ ਹੈ। ਇਸ ਐਲਬਮ ਵਿੱਚ ਤਿੰਨ ਨਵੇਂ ਗੀਤ ਹਨ ਜੋ ਮੂਸੇਵਾਲਾ ਨੇ ਆਪਣੀ ਮੌਤ ਤੋਂ ਪਹਿਲਾਂ ਰਿਕਾਰਡ ਕੀਤੇ ਸਨ। ਉਨ੍ਹਾਂ ਦੇ ਪਿਤਾ ਨੇ ਦੱਸਿਆ ਕਿ ਇਹ ਐਲਬਮ ਉਨ੍ਹਾਂ ਦੀ ਯਾਦ ਨੂੰ ਜਿਉਂਦਾ ਰੱਖਣ ਲਈ ਹੈ। ਇਸ ਐਲਬਮ ਦੇ ਪੋਸਟਰ ਨੂੰ ਸੋਸ਼ਲ ਮੀਡੀਆ 'ਤੇ ਵੱਡਾ ਹੁੰਗਾਰਾ ਮਿਲਿਆ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ 32ਵਾਂ ਜਨਮਦਿਨ ਹੈ। ਅੱਜ ਸਿੱਧੂ ਦਾ 3 ਗੀਤਾਂ ਵਾਲਾ ਐਲਬਮ “ਮੂਸੇ ਪ੍ਰਿੰਟ” ਵੀ ਰਿਲੀਜ਼ ਹੋ ਚੁੱਕਾ ਹੈ। ਇਸ ਬਾਰੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੌਤ ਤੋਂ…