Spain Incident

ਰਾਏਕੋਟ ਦੇ ਨੌਜਵਾਨ ਦੀ ਸਪੇਨ ‘ਚ ਸ਼ੱਕੀ ਮੌਤ, ਪਰਿਵਾਰ ਸਦਮੇ

ਰਾਏਕੋਟ ਦੇ ਨੌਜਵਾਨ ਦੀ ਸਪੇਨ ‘ਚ ਸ਼ੱਕੀ ਮੌਤ, ਪਰਿਵਾਰ ਸਦਮੇ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਨਾਲ ਸਬੰਧਤ 32 ਸਾਲਾ ਨੌਜਵਾਨ ਅਰਸ਼ਦੀਪ ਸਿੰਘ ਦੀ ਸਪੇਨ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੇ ਪਰਿਵਾਰ ਮੁਤਾਬਕ, ਅਰਸ਼ਦੀਪ ਸਿੰਘ ਕਰੀਬ 8-9 ਸਾਲ ਪਹਿਲਾਂ ਚੰਗੇ ਭਵਿੱਖ ਅਤੇ ਰੋਜ਼ਗਾਰ ਦੀ ਭਾਲ ਵਿੱਚ ਸਪੇਨ ਗਿਆ ਸੀ ਅਤੇ ਪਿਛਲੇ 5 ਸਾਲਾਂ ਤੋਂ ਇੱਕ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ। ਪਰਿਵਾਰ ਨੇ ਦੱਸਿਆ ਕਿ ਅਚਾਨਕ ਰਿਸ਼ਤੇਦਾਰਾਂ ਵੱਲੋਂ ਫੋਨ ਕਰਕੇ ਉਸਦੀ ਮੌਤ ਦੀ ਖ਼ਬਰ ਦਿੱਤੀ ਗਈ, ਜਿਸ ਨਾਲ ਘਰ ਵਿੱਚ ਕੋਹਰਾਮ ਮਚ ਗਿਆ। ਅਰਸ਼ਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ…
Read More