Special trains

ਟਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ ਟਰੇਨਾਂ

ਜਲੰਧਰ -ਟਰੇਨਾਂ ਦੀ ਦੇਰੀ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ, ਜਿਸ ਕਾਰਨ ਯਾਤਰੀਆਂ ਨੂੰ ਲੰਮੇ ਸਮੇਂ ਤੱਕ ਉਡੀਕ ਕਰਨੀ ਪੈ ਰਹੀ ਹੈ। ਇਸੇ ਲੜੀ ਵਿਚ ਬੀਤੇ ਦਿਨ ਵੈਸ਼ਨੋ ਦੇਵੀ ਜਾਣ ਵਾਲੀਆਂ ਟਰੇਨਾਂ ਸਮੇਤ ਵੱਖ-ਵੱਖ ਟਰੇਨਾਂ 3 ਤੋਂ 10 ਘੰਟੇ ਤੱਕ ਲੇਟ ਰਹੀਆਂ, ਜਿਸ ਕਾਰਨ ਯਾਤਰੀਆਂ ਨੂੰ ਸਿਟੀ ਅਤੇ ਕੈਂਟ ਸਟੇਸ਼ਨਾਂ ’ਤੇ ਲੰਮੀ ਉਡੀਕ ਕਰਦੇ ਹੋਏ ਵੇਖਿਆ ਗਿਆ। ਇਸੇ ਤਰ੍ਹਾਂ ਨਵੀਂ ਦਿੱਲੀ ਤੋਂ ਕਟੜਾ ਦੇ ਵਿਚਕਾਰ ਚੱਲਣ ਵਾਲੀ 04081 ਨਵੀਂ ਦਿੱਲੀ-ਵੈਸ਼ਨੋ ਦੇਵੀ ਸਪੈਸ਼ਲ ਆਪਣੇ ਤੈਅ ਸਮੇਂ ਤੋਂ ਢਾਈ ਘੰਟੇ ਦੀ ਦੇਰੀ ਨਾਲ ਸਵੇਰੇ ਪੌਣੇ 8 ਵਜੇ ਕੈਂਟ ਪਹੁੰਚੀ। ਵੈਸ਼ਨੋ ਦੇਵੀ ਜਾਂਦੇ ਸਮੇਂ ਮਾਲਵਾ ਐਕਸਪ੍ਰੈੱਸ 12919 ਆਪਣੇ ਤੈਅ ਸਮੇਂ ਸਵੇਰੇ…
Read More
ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ ਚੱਲਣਗੀਆਂ ਸਪੈਸ਼ਲ ਐਕਸਪ੍ਰੈੱਸ ਟ੍ਰੇਨਾਂ

ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ ਚੱਲਣਗੀਆਂ ਸਪੈਸ਼ਲ ਐਕਸਪ੍ਰੈੱਸ ਟ੍ਰੇਨਾਂ

ਨੈਸ਼ਨਲ ਟਾਈਮਜ਼ ਬਿਊਰੋ :- ਯੂ. ਪੀ. ਬਿਹਾਰ, ਪਟਨਾ ਸਾਹਿਬ ਜਾਣ ਵਾਲੇ ਰੇਲ ਯਾਤਰੀਆਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਰੇਲਵੇ ਨੇ ਅੰਮ੍ਰਿਤਸਰ-ਸਹਰਸਾ-ਅੰਮ੍ਰਿਤਸਰ ਅਤੇ ਅੰਮ੍ਰਿਤਸਰ-ਪਟਨਾ-ਅੰਮ੍ਰਿਤਸਰ ਰੂਟਾਂ ’ਤੇ ਵਿਸ਼ੇਸ਼ ਟ੍ਰੇਨਾਂ ਚਲਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਰੂਟਾਂ ’ਤੇ ਇਹ ਟ੍ਰੇਨਾਂ ਰੇਲ ਯਾਤਰੀਆਂ ਨੂੰ ਮਹੱਤਵਪੂਰਨ ਸਹੂਲਤ ਪ੍ਰਦਾਨ ਕਰਨਗੀਆਂ। ਜਾਣਕਾਰੀ ਅਨੁਸਾਰ ਰਿਜ਼ਰਵਡ ਸਪੈਸ਼ਲ ਐਕਸਪ੍ਰੈੱਸ ਟ੍ਰੇਨ ਨੰਬਰ 04668, 21 ਨਵੰਬਰ (ਇਕ ਯਾਤਰਾ) ਨੂੰ ਅੰਮ੍ਰਿਤਸਰ ਤੋਂ ਸਹਰਸਾ ਲਈ ਰਵਾਨਾ ਹੋਵੇਗੀ। ਇਹ ਅੰਮ੍ਰਿਤਸਰ ਤੋਂ ਰਾਤ 8:10 ਵਜੇ ਰਵਾਨਾ ਹੋਵੇਗੀ ਅਤੇ ਲਗਭਗ 33 ਘੰਟੇ ਬਾਅਦ ਸਵੇਰੇ 5:30 ਵਜੇ ਸਹਰਸਾ ਰੇਲਵੇ ਸਟੇਸ਼ਨ ’ਤੇ ਪਹੁੰਚੇਗੀ। ਇਸੇ ਤਰ੍ਹਾਂ ਰਿਜ਼ਰਵਡ ਸਪੈਸ਼ਲ ਐਕਸਪ੍ਰੈੱਸ ਟ੍ਰੇਨ ਨੰਬਰ 04667, 23 ਨਵੰਬਰ (ਇਕ ਯਾਤਰਾ) ਨੂੰ ਸਹਰਸਾ…
Read More
ਮੁੱਖ ਮੰਤਰੀ ਮਾਨ ਦਾ ਫਤਿਹਗੜ੍ਹ ਸਾਹਿਬ ਦੌਰਾ — ਮਹਿਲਾ ਪੰਚਾਂ-ਸਰਪੰਚਾਂ ਨੂੰ ਧਾਰਮਿਕ ਯਾਤਰਾ ਤੇ ਵਿਸ਼ੇਸ਼ ਟ੍ਰੇਨਿੰਗ ਲਈ ਰਵਾਨਾ ਕੀਤਾ

ਮੁੱਖ ਮੰਤਰੀ ਮਾਨ ਦਾ ਫਤਿਹਗੜ੍ਹ ਸਾਹਿਬ ਦੌਰਾ — ਮਹਿਲਾ ਪੰਚਾਂ-ਸਰਪੰਚਾਂ ਨੂੰ ਧਾਰਮਿਕ ਯਾਤਰਾ ਤੇ ਵਿਸ਼ੇਸ਼ ਟ੍ਰੇਨਿੰਗ ਲਈ ਰਵਾਨਾ ਕੀਤਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਇੱਕ ਦਿਨੀ ਦੌਰੇ ‘ਤੇ ਪਹੁੰਚੇ, ਜਿੱਥੇ ਉਹ ਕਈ ਮਹੱਤਵਪੂਰਨ ਸਮਾਗਮਾਂ ਵਿੱਚ ਹਾਜ਼ਰੀ ਭਰਨਗੇ। ਸਵੇਰੇ ਲਗਭਗ 11 ਵਜੇ ਸੀਐਮ ਮਾਨ ਸਰਹਿੰਦ ਰੇਲਵੇ ਸਟੇਸ਼ਨ ਉੱਤੇ ਪਹੁੰਚੇ ਅਤੇ ਉੱਥੇ ਮੌਜੂਦ ਯਾਤਰੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੀਐਮ ਮਾਨ 500 ਮਹਿਲਾ ਪੰਚਾਂ ਅਤੇ ਸਰਪੰਚਾਂ ਨੂੰ ਲੈ ਕੇ ਮਹਾਰਾਸ਼ਟਰ ਸਥਿਤ ਸਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਰਸ਼ਨ ਅਤੇ ਟ੍ਰੇਨਿੰਗ ਲਈ ਜਾਣ ਵਾਲੀ ਵਿਸ਼ੇਸ਼ ਰੇਲ ਨੂੰ ਹਰੀ ਝੰਡੀ ਦੇਣ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਅੱਜ…
Read More