12
May
ਦੀਨਾਨਗਰ- ਦੀਨਾਨਗਰ ਬਾਈਪਾਸ ਨੇੜੇ ਰਾਵੀ ਹੋਟਲ ਦੇ ਸਾਹਮਣੇ ਸਕੂਟਰੀ 'ਤੇ ਸਵਾਰ ਪਤੀ-ਪਤਨੀ ਨੂੰ ਅਚਾਨਕ ਤੇਜ਼ ਰਫ਼ਤਾਰ ਕਾਲੇ ਰੰਗ ਦੀ ਸਕਾਰਪੀਓ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਪਤੀ-ਪਤਨੀ ਦੋਵਾਂ ਦੀ ਮੌਕੇ 'ਤੇ ਮੌਤ ਹੋ ਗਈ। ਇਸੇ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦੋਵੇਂ ਪਤੀ-ਪਤਨੀ ਆਪਣੀ ਧੀ ਨੂੰ ਮਿਲ ਕੇ ਵਾਪਸ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਕਿਸੇ ਹੋਰ ਰਿਸ਼ਤੇਦਾਰ ਕੋਲ ਜਾ ਰਹੇ ਸਨ ਜਦ ਉਹ ਦੀਨਾਨਗਰ ਬਾਈਪਾਸ ਰਾਵੀ ਹੋਟਲ ਦੇ ਸਾਹਮਣੇ ਪਹੁੰਚੇ ਤਾਂ ਉਨ੍ਹਾਂ ਵੱਲੋਂ ਪਿੰਡ ਕੋਠੇ ਲੋਹਗੜ੍ਹ ਨੂੰ ਜਾਂਦੀ ਸੜਕ ਨੂੰ ਕਰਾਸ ਕਰਨਾ ਸੀ ਪਰ ਇੱਕ ਤੇਜ਼ ਰਫਤਾਰ ਆ ਰਹੀ ਸਕਾਰਪੀਓ ਨੇ ਦੋਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਹ ਟੱਕਰ ਇੰਨੀ…
