08
Feb
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਜਨਾਲਾ (Ajnala) 'ਚ ਵੱਡੀ ਕਾਰਵਾਈ ਕਰਦਿਆਂ ਭਾਰਤੀ ਫੌਜ (Indian Army) ਦੀ ਜਾਣਕਾਰੀ ਲੀਕ ਕਰਨ ਦੇ ਇਲਜ਼ਾਮ 'ਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਹਰਪਾਲ ਸਿੰਘ ਕੋਲੋਂ ਇੱਕ ਸੀ.ਡੀ. ਅਤੇ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ, ਜਿਸ ਬਾਰੇ ਫੌਜ ਨਾਲ ਸਬੰਧਤ ਖੁਫੀਆ ਡਾਟਾ ਨਾਲ ਭਰੇ ਹੋਣ ਬਾਰੇ ਕਿਹਾ ਜਾ ਰਿਹਾ ਹੈ। ਬਰਾਮਦ ਮੋਬਾਈਲ 'ਚ ਮਿਲੇ ਪਾਕਿਸਤਾਨੀ ਨੰਬਰ ਅੰਮ੍ਰਿਤਸਰ ਸਟੇਟ ਸਪੈਸ਼ਲ ਅਪ੍ਰੇਸ਼ਨ ਸੈਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਰਪਾਲ ਸਿੰਘ ਪਿਛਲੇ 1 ਸਾਲ ਤੋਂ ਭਾਰਤੀ ਫੌਜ ਦੀਆਂ ਖੁਫ਼ੀਆ ਜਾਣਕਾਰੀਆਂ ਪਾਕਿਸਤਾਨ ਹੈਂਡਲਰਾਂ (ISI) ਨੂੰ ਭੇਜ ਰਿਹਾ ਸੀ। ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ,…
