08
Dec
ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕਤੱਰਤਾ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ 2015 ਦੀਆਂ ਘਟਨਾਵਾਂ ਬਾਰੇ ਸਪਸ਼ਟੀਕਰਨ ਮੰਗਿਆ। ਉਨ੍ਹਾਂ ਪੁੱਛਿਆ ਕਿ ਸਤੰਬਰ 2015 ਵਿਚ ਸਿਰਸੇ ਦੇ ਅਖੌਤੀ ਸਾਧ ਵੱਲੋਂ ਗੁਰੂ ਸਾਹਿਬ ਦਾ ਸਵਾਂਗ ਰਚਣ, ਅੰਮ੍ਰਿਤ ਦੀ ਨਕਲ ਕਰਨ ਅਤੇ ਪੰਥਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਭੇਜੀ ਗਈ ਮੁਆਫੀ ਦੀ ਚਿੱਠੀ ਨੂੰ ਕਿਉਂ ਪ੍ਰਵਾਨ ਕੀਤਾ ਗਿਆ, ਜਦੋਂ ਕਿ ਪੂਰੇ ਪੰਥ ਨੇ ਇਸ ਨਾਲ ਅਸਹਿਮਤੀ ਜਤਾਈ ਸੀ।ਇਸ 'ਤੇ ਗਿਆਨੀ ਗੁਰਬਚਨ ਸਿੰਘ ਨੇ ਮੰਨਿਆ ਕਿ ਉਸ ਸਮੇਂ ਕੀਤੀ…
