Sri Amarnath Yatra

ਅਮਰਨਾਥ ਯਾਤਰੀਆਂ ਲਈ ਵੱਡੀ ਖ਼ਬਰ, ਰਜਿਸਟ੍ਰੇਸ਼ਨ ਤੋਂ ਪਹਿਲਾਂ ਨਾ ਪੁੱਜਣ ਸ਼ਰਧਾਲੂ, ਪੜ੍ਹੋ ਪੂਰੀ ਅਡਵਾਈਜ਼ਰੀ

ਅਮਰਨਾਥ ਯਾਤਰੀਆਂ ਲਈ ਵੱਡੀ ਖ਼ਬਰ, ਰਜਿਸਟ੍ਰੇਸ਼ਨ ਤੋਂ ਪਹਿਲਾਂ ਨਾ ਪੁੱਜਣ ਸ਼ਰਧਾਲੂ, ਪੜ੍ਹੋ ਪੂਰੀ ਅਡਵਾਈਜ਼ਰੀ

ਗੁਰਪ੍ਰੀਤ ਸਿੰਘ :- ਅਮਰਨਾਥ ਧਾਮ ਦੀ ਯਾਤਰਾ ਸ਼ੁੱਕਰਵਾਰ ਤੋਂ ਯਾਤਰਾ ਅਰੰਭ ਹੋ ਗਈ ਹੈ, ਜਿਸ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ। ਜੰਮੂ-ਕਸ਼ਮੀਰ 'ਚ ਮੀਂਹ ਦੀ ਪਰਵਾਹ ਨਾ ਕਰਦੇ ਹੋਏ ਸ਼ਰਧਾਲੂਆਂ ਦਾ ਪਹਿਲਾ ਜਥਾ ਪਹਿਲਗਾਮ ਤੋਂ ਰਵਾਨਾ ਹੋਇਆ ਹੈ। ਇਸੇ ਦੌਰਾਨ, ਸ਼ਰਧਾਲੂਆਂ ਲਈ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਨੂੰ ਖਾਸ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਨੇ ਸ਼ਰਧਾਲੂਆਂ ਲਈ ਮਹੱਤਵਪੂਰਨ ਸਲਾਹ ਜਾਰੀ ਕਰਦਿਆਂ ਯਾਤਰਾ ਨੂੰ ਸੁਚਾਰੂ ਤੇ ਸੁਰੱਖਿਅਤ ਬਣਾਉਣ ਦੀ ਬੇਨਤੀ ਕੀਤੀ ਹੈ। ਪ੍ਰਸ਼ਾਸਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਦਿੱਤਾ ਹਵਾਲਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ…
Read More
ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਰਾਜੀਵ ਸ਼ਰਮਾ :- ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ ਰਵਾਨਾ ਹੋਇਆ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ਰਧਾਲੂਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ “ਬਮ ਬਮ ਭੋਲੇ” ਦੇ ਜੈਕਾਰਿਆਂ ਨਾਲ ਰਵਾਨਾ ਹੋਏ। ਸ਼ਰਧਾਲੂਆਂ ਦਾ ਇਹ ਜਥਾ ਕੱਲ੍ਹ ਨੂੰ ਬਾਬਾ ਬਰਫਾਨੀ ਦੇ ਦਰਸ਼ਨ ਅਤੇ ਪੂਜਾ ਕਰੇਗਾ। 3,880 ਮੀਟਰ ਦੀ ਉਚਾਈ ‘ਤੇ ਸਥਿਤ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਇਹ ਪਵਿੱਤਰ ਯਾਤਰਾ ਕੱਲ੍ਹ 3 ਜੁਲਾਈ ਨੂੰ ਦੋ ਰੂਟਾਂ 48 ਕਿਲੋਮੀਟਰ ਲੰਬੇ ਪਹਿਲਗਾਮ ਰੂਟ ਅਤੇ 14 ਕਿਲੋਮੀਟਰ ਲੰਬੇ ਬਾਲਟਾਲ ਰੂਟ ਰਾਹੀਂ ਸ਼ੁਰੂ…
Read More