Sri guru granth sahib

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਮਿਲੇ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਮਿਲੇ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ: ਮਾਘੀ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਹੋਏ ਸਰੂਪ ਮਿਲਣ 'ਤੇ ਪੰਜਾਬ ਸਰਕਾਰ ਦਾ ਸਟੈਂਡ ਦੁਹਰਾਇਆ। ਸਿੱਖ ਇਤਿਹਾਸ ਅਤੇ ਕੁਰਬਾਨੀ ਨਾਲ ਜੁੜੇ ਇਸ ਦਿਨ ਮੁੱਖ ਮੰਤਰੀ ਨੇ ਕਿਹਾ ਕਿ ਸਰੂਪਾਂ ਦੀ ਬਰਾਮਦਗੀ ਪ੍ਰਾਪਤੀ ਦੀ ਬਜਾਏ ਫ਼ਰਜ਼ ਦਾ ਮਸਲਾ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ ਲਈ ਇੱਕ ਹਜ਼ਾਰ…
Read More
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਰਾਮਸਰ ਸਾਹਿਬ ਤੋ ਸ੍ਰੀ ਅਕਾਲ ਤਖ਼ਤ ਸਾਹਿਬ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਰਾਮਸਰ ਸਾਹਿਬ ਤੋ ਸ੍ਰੀ ਅਕਾਲ ਤਖ਼ਤ ਸਾਹਿਬ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ…
Read More

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼

ਮਹਿਲ ਕਲਾਂ- ਬਰਨਾਲਾ ਵਿਖੇ ਮਹਿਲ ਕਲਾਂ ਦੇ ਇਤਿਹਾਸਕ ਪਿੰਡ ਗਹਿਲ ਵਿਖੇ ਸਥਿਤ ਗੁਰਦੁਆਰਾ ਭਗਤੂਆਣਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ।  ਅੱਜ ਸਵੇਰੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਨੂੰ ਮੌਕੇ ’ਤੇ ਹਾਜ਼ਰ ਸੇਵਾਦਾਰਾਂ ਵੱਲੋਂ ਨਾਕਾਮ ਬਣਾ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਬਜ਼ੁਰਗ ਵਿਅਕਤੀ ਨੇ ਗੁਰੂ ਗ੍ਰੰਥ ਸਾਹਿਬ ਤੋਂ ਰੁਮਾਲਾ ਸਾਹਿਬ ਉਤਾਰਣ ਦੀ ਕੋਸ਼ਿਸ਼ ਕੀਤੀ ਪਰ ਸੇਵਾਦਾਰਾਂ ਦੀ ਸਚੇਤਤਾ ਕਾਰਨ ਉਕਤ ਵਿਅਕਤੀ ਨੂੰ ਰੋਕ ਲਿਆ ਗਿਆ। ਇਸ ਮੌਕੇ ਸੇਵਾਦਾਰ ਸੁਖਦਰਸ਼ਨ ਸਿੰਘ ਫਿਜੀਵਾਲਾ ਨੇ ਦੱਸਿਆ ਕਿ ਉਕਤ ਵਿਅਕਤੀ ਸ਼ੱਕੀ ਹਾਲਾਤ ਵਿੱਚ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਇਆ ਸੀ। ਜਦੋਂ ਉਹ ਗੁਰੂ ਗ੍ਰੰਥ ਸਾਹਿਬ ਦੇ ਥੜ੍ਹਾ…
Read More
ਸਰਹੱਦੀ ਹਾਲਾਤ ਸੁਧਰਣ ਮਗਰੋਂ SGPC ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਮੁੜ ਗੁਰਦੁਆਰਿਆਂ ਵਿੱਚ ਲਿਆਂਦੇ ਗਏ

ਸਰਹੱਦੀ ਹਾਲਾਤ ਸੁਧਰਣ ਮਗਰੋਂ SGPC ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਮੁੜ ਗੁਰਦੁਆਰਿਆਂ ਵਿੱਚ ਲਿਆਂਦੇ ਗਏ

ਨੈਸ਼ਨਲ ਟਾਈਮਜ਼ ਬਿਊਰੋ :- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਣਾਅ ਦੇ ਮਾਹੌਲ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਸੀ। ਫੈਸਲੇ ਅਨੁਸਾਰ, ਕਟੀਲੀ ਤਾਰ ਦੇ ਬਿਲਕੁਲ ਕੋਲ ਸਥਿਤ ਸਰਹੱਦੀ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਮੌਜੂਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 105 ਪਾਵਨ ਸਵਰੂਪਾਂ ਨੂੰ ਬੇਅਦਬੀ ਜਾਂ ਮਰਯਾਦਾ ਭੰਗ ਤੋਂ ਬਚਾਉਣ ਲਈ ਤਰਨ ਤਾਰਨ ਵਿਖੇ ਸਥਿਤ ਸ਼੍ਰੀ ਦਰਬਾਰ ਸਾਹਿਬ ਲਿਆਂਦਾ ਗਿਆ ਸੀ।ਹੁਣ ਜਦੋਂ ਦੋਹਾਂ ਦੇਸ਼ਾਂ ਵੱਲੋਂ ਸੀਜ਼ਫਾਇਰ ਦਾ ਐਲਾਨ ਹੋ ਚੁੱਕਾ ਹੈ ਅਤੇ ਸਰਹੱਦੀ ਹਾਲਾਤ ਕੁਝ ਹੱਦ ਤੱਕ ਨਿਯੰਤਰਣ ‘ਚ ਆ ਗਏ ਹਨ, ਤਾਂ SGPC ਵੱਲੋਂ ਇਨ੍ਹਾਂ ਪਾਵਨ ਸਵਰੂਪਾਂ ਨੂੰ ਮੁੜ ਉਹਨਾਂ ਗੁਰਦੁਆਰਿਆਂ…
Read More
ਪੰਜਾਬ ਚ ਫੇਰ ਗੁਰਦੁਆਰਾ ਸਾਹਿਬ ‘ਚ ਬੇਅਦਬੀ, ਪਾਵਨ ਸਰੂਪ ਦੇ ਅੰਗ ਪਾੜੇ!

ਪੰਜਾਬ ਚ ਫੇਰ ਗੁਰਦੁਆਰਾ ਸਾਹਿਬ ‘ਚ ਬੇਅਦਬੀ, ਪਾਵਨ ਸਰੂਪ ਦੇ ਅੰਗ ਪਾੜੇ!

ਨੈਸ਼ਨਲ ਟਾਈਮਜ਼ ਬਿਊਰੋ:- ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ਦੇ ਪਿੰਡ ਨੂਰਪੁਰ ਜੱਟਾਂ ਤੋਂ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਪਾੜੇ ਹੋਏ ਮਿਲੇ ਹਨ। ਇਸ ਘਟਨਾ ਕਾਰਨ ਇਲਾਕੇ 'ਚ ਭਾਰੀ ਰੋਸ ਦਾ ਮਾਹੌਲ ਬਣ ਗਿਆ ਹੈ ਅਤੇ ਸੰਗਤ ਦੇ ਮਨ ਨੂੰ ਗਹਿਰੀ ਠੇਸ ਪੁੱਜੀ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਬੀਤੇ ਦਿਨ ਇੱਥੇ ਇੱਕ ਧਾਰਮਿਕ ਸਮਾਗਮ ਹੋਇਆ ਸੀ। ਸਮਾਗਮ…
Read More
ਹਾਂਗਕਾਂਗ ਤੋਂ ਪੰਜ ਪਾਵਨ ਸਰੂਪ ਗੁਰ-ਮਰਿਆਦਾ ਅਨੁਸਾਰ ਭਾਰਤ ਰਵਾਨਾ

ਹਾਂਗਕਾਂਗ ਤੋਂ ਪੰਜ ਪਾਵਨ ਸਰੂਪ ਗੁਰ-ਮਰਿਆਦਾ ਅਨੁਸਾਰ ਭਾਰਤ ਰਵਾਨਾ

ਨੈਸ਼ਨਲ ਟਾਈਮਜ਼ ਬਿਊਰੋ :- ਹਾਂਗਕਾਂਗ ਦੇ ਗੁਰਦੁਆਰਾ ਖ਼ਾਲਸਾ ਦੀਵਾਨ ਸਿੱਖ ਟੈਂਪਲ ਦੀ ਸੰਗਤ ਗੁਰੂ ਗ੍ਰੰਥ ਸਾਹਿਬ ਦੇ ਪੰਜ ਪਾਵਨ ਸਰੂਪ ਗੁਰ-ਮਰਿਆਦਾ ਅਨੁਸਾਰ ਵਿਸ਼ੇਸ਼ ਹਵਾਈ ਉਡਾਨ ਰਾਹੀਂ ਲੈ ਕੇ ਆਪਣੇ ਮੁਲਕ ਲਈ ਰਵਾਨਾ ਹੋਈ। ਇਸ ਤੋਂ ਪਹਿਲਾਂ ਸੰਗਤ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਛੇ ਪਾਵਨ ਸਰੂਪ ਦਿੱਲੀ ਹਵਾਈ ਅੱਡੇ ’ਤੇ ਕੁਝ ਦਿਨ ਪਹਿਲਾਂ ਲਿਆਂਦੇ ਗਏ ਸਨ ਅਤੇ ਇਸ ਸਬੰਧੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਵੱਲੋਂ ਸੋਸ਼ਲ ਮੀਡੀਆ ’ਤੇ ਵੀ ਪੋਸਟ ਸਾਂਝੀ ਕੀਤੀ ਗਈ ਸੀ।ਹਾਂਗਕਾਂਗ ਤੋਂ ਪਾਵਨ ਸਰੂਪ ਲੈ ਕੇ ਆਏ ਭਾਈ ਜੀਵਨ ਸਿੰਘ, ਭਾਈ ਬਲਜਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ…
Read More
ਪਾਵਨ ਸਰੂਪ ਅਗਨ ਭੇਟ; ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜਾਇਜ਼ਾ

ਪਾਵਨ ਸਰੂਪ ਅਗਨ ਭੇਟ; ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜਾਇਜ਼ਾ

ਨੈਸ਼ਨਲ ਟਾਈਮਜ਼ ਬਿਊਰੋ :- ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਾਮ ਵਿਖੇ ਗੁਰਦੁਆਰਾ ਸਾਹਿਬ 'ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ ਦੀ ਘਟਨਾ ਸਬੰਧੀ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੌਕੇ ਦਾ ਜਾਇਜ਼ਾ ਲਿਆ ਹੈ ਅਤੇ ਇਸ ਘਟਨਾ ਨੂੰ ਪ੍ਰਬੰਧਕਾਂ ਦੀ ਲਾਪ੍ਰਵਾਹੀ ਕਰਾਰ ਦਿੱਤਾ। ਇਸ ਦੌਰਾਨ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਾਪਰੀ ਘਟਨਾ ’ਤੇ ਦੁੱਖ ਪ੍ਰਗਟਾਇਆ ਹੈ। ਜਥੇਦਾਰ ਨੇ ਆਖਿਆ ਕਿ ਪਿੰਡ ਦੇ ਇਸ ਗੁਰਦੁਆਰੇ ਅਤੇ ਹੋਰ ਵੀ ਕਈ ਗੁਰਦੁਆਰਿਆਂ ਵਿੱਚ ਪਹਿਰੇਦਾਰ ਨਹੀਂ ਹਨ। ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਤੇ…
Read More