Sri guru teg bahadur ji

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਗੁ. ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਗੁ. ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ/ਚੰਡੀਗੜ੍ਹ/ਜਲੰਧਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਬੰਧ ’ਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਜਾਏ ਗਏ ਕੀਰਤਨ ਦਰਬਾਰ ’ਚ ਸ਼ਾਮਲ ਹੋ ਕੇ ਰੂਹਾਨੀ ਕੀਰਤਨ ਸਰਵਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਮਨੁੱਖਤਾ ਦੀ ਭਲਾਈ ਅਤੇ ਸੱਚ ਤੇ ਨਿਆਂ ਲਈ ਸਨ।  ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ 24 ਸਾਲ ਬਾਅਦ 1699…
Read More
ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਵੱਡੇ ਪੱਧਰ ‘ਤੇ ਮਨਾਏਗੀ ਪੰਜਾਬ ਸਰਕਾਰ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਵੱਡੇ ਪੱਧਰ ‘ਤੇ ਮਨਾਏਗੀ ਪੰਜਾਬ ਸਰਕਾਰ

ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਸੋਮਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਵੱਡੇ ਪੱਧਰ ’ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ।ਇੱਥੇ ਆਪਣੀ ਰਿਹਾਇਸ਼ ’ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਜੀਵਨ ਤੇ ਫ਼ਲਸਫ਼ੇ ’ਤੇ ਖੋਜ ਕਾਰਜਾਂ ਲਈ ਪੰਜਾਬੀ…
Read More