05
Nov
ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਹਰ ਪਾਸੇ ਦੇਖੀਆਂ ਜਾ ਰਹੀਆਂ ਹੈ। ਦੁਨੀਆ ਭਰ ਦੇ ਗੁਰਦੁਆਰਿਆਂ ‘ਚ ਗੁਰਪੁਰਬ ਦੇ ਪਵਿੱਤਰ ਮੌਕੇ ‘ਤੇ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ। ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ‘ਚ ਵੀ ਲੋਕ ਨਤਮਸਤਕ ਤੇ ਗੁਰੂ ਦੀ ਬਾਣੀ ਸਰਵਣ ਕਰਨ ਲਈ ਵੱਡੀ ਸੰਖਿਆ ‘ਚ ਪਹੁੰਚ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਵੀ ਨਤਮਸਤਕ ਹੋਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੁਭਾਗ ਮਿਲਿਆ ਹੈ ਕਿ ਉਹ ਪਰਿਵਾਰ ਸਮੇਤ ਇੱਥੇ ਨਤਮਸਤਕ ਹੋਣ ਲਈ…
