19
Jan
ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਵੱਲੋਂ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਲਗਾਤਾਰ ਅਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਜ਼ਿਲ੍ਹੇ ਅੰਦਰ ਤਿੰਨ ਵੱਖ-ਵੱਖ ਮੁਕਦਮੇ ਦਰਜ ਕਰਕੇ 1,80,000 Pregabalin Capsules, 1 ਪਿਸਟਲ 32 ਬੋਰ, 100 ਗ੍ਰਾਮ ਹੈਰੋਇਨ ਅਤੇ 1,60,000 ਰੁਪਏ ਡਰੱਗ ਮਨੀ ਸਮੇਤ 11 ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਿਆਂ ਦੀ ਸਪਲਾਈ ਚੇਨ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਲਗਾਤਾਰ ਇੰਟੈਲੀਜੈਂਸ ਅਧਾਰਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੋ ਵੀ ਵਿਅਕਤੀ ਨਸ਼ਿਆਂ…
