18
Sep
ਖੰਨਾ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਕਈ ਇਲਾਕਿਆਂ ਵਿਚ ਇਹ ਅਫਵਾਹਾਂ ਫੈਲ ਰਹੀਆਂ ਸਨ ਕਿ ਪ੍ਰਵਾਸੀਆਂ ਨੂੰ ਪੰਜਾਬ ਵਿੱਚ ਰਹਿਣ ਨਹੀਂ ਦਿੱਤਾ ਜਾਵੇਗਾ। ਕੁਝ ਜਥੇਬੰਦੀਆਂ ਵੱਲੋਂ ਵੀ ਪ੍ਰਵਾਸੀਆਂ ਦੇ ਅਧਿਕਾਰ ਸੀਮਿਤ ਕਰਨ ਦੀਆਂ ਮੰਗਾਂ ਉਠਾਈਆਂ ਜਾ ਰਹੀਆਂ ਸਨ। ਇਸੇ ਦਰਮਿਆਨ ਖੰਨਾ ਦੀ ਐੱਸ. ਐੱਸ. ਪੀ. ਡਾ. ਜੋਤੀ ਯਾਦਵ ਦਾ ਪ੍ਰਵਾਸੀਆਂ ਬਾਰੇ ਵੱਡਾ ਬਿਆਨ ਸਾਹਮਣੇ ਆਇਆ ਹੈ। ਡਾ. ਜੋਤੀ ਯਾਦਵ ਨੇ ਕਿਹਾ ਕਿ ਹਰ ਵਿਅਕਤੀ ਜੋ ਭਾਰਤ ਦਾ ਨਾਗਰਿਕ ਹੈ, ਉਸ ਨੂੰ ਸੰਵਿਧਾਨ ਅਨੁਸਾਰ ਇੱਕੋ ਵਰਗੇ ਅਧਿਕਾਰ ਹਨ। ਸੰਵਿਧਾਨ ਹਰ ਨਾਗਰਿਕ ਨੂੰ ਦੂਜੀ ਜਗ੍ਹਾ ਜਾ ਕੇ ਕੰਮ ਕਰਨ ਦਾ ਹੱਕ ਦਿੰਦਾ ਹੈ। ਇਸ ਲਈ ਅੰਦਰਲੇ-ਬਾਹਰਲੇ ਨਾਗਰਿਕ ਵਾਲੀ ਕੋਈ ਗੱਲ ਖੰਨਾ ਵਿਚ…
