SSP Patiala

SSP ਪਟਿਆਲਾ ਵਰੁਣ ਸ਼ਰਮਾ ਦੀਆਂ ਵਧੀਆਂ ਮੁਸ਼ਕਿਲਾਂ ! ਕਥਿਤ ਆਡੀਓ ਮਾਮਲੇ ਚ ਪੰਜਾਬ ਚੋਣ ਕਮਿਸ਼ਨ ਵੱਲੋਂ DGP ਪੰਜਾਬ ਨੂੰ ਜਾਂਚ ਦੇ ਹੁਕਮ

SSP ਪਟਿਆਲਾ ਵਰੁਣ ਸ਼ਰਮਾ ਦੀਆਂ ਵਧੀਆਂ ਮੁਸ਼ਕਿਲਾਂ ! ਕਥਿਤ ਆਡੀਓ ਮਾਮਲੇ ਚ ਪੰਜਾਬ ਚੋਣ ਕਮਿਸ਼ਨ ਵੱਲੋਂ DGP ਪੰਜਾਬ ਨੂੰ ਜਾਂਚ ਦੇ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਅਕਾਲੀ ਵੱਲੋਂ ਐਸਐਸਪੀ ਪਟਿਆਲਾ ਦੀ ਕਥਿਤ ਆਡੀਓ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ 'ਚ ਪਟੀਸ਼ਨ ਤੋਂ ਬਾਅਦ ਪੁਲਿਸ ਅਧਿਕਾਰੀ ਵਰੁਣ ਸ਼ਰਮਾ ਲਗਾਤਾਰ ਮੁਸ਼ਕਿਲ 'ਚ ਘਿਰਦੇ ਜਾ ਰਹੇ ਹਨ। ਹੁਣ ਪੰਜਾਬ ਰਾਜ ਚੋਣ ਕਮਿਸ਼ਨ ਨੇ ਇਸ ਕਥਿਤ ਆਡੀਓ ਮਾਮਲੇ ਵਿੱਚ ਡੀਜੀਪੀ ਪੰਜਾਬ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ, ਸਟੇਟ ਚੋਣ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਨੋਟਿਸ ਜਾਰੀ ਕਰਦਿਆਂ ਐਸਐਸਪੀ ਪਟਿਆਲਾ ਦੀ ਕਥਿਤ ਆਡੀਓ ਵਾਇਰਲ ਦੇ ਮਾਮਲੇ ਜਾਂਚ ਕਰਨ…
Read More