12
May
6 ਮਈ ਦੇ ਅਦਾਲਤੀ ਹੁਕਮ ਨੂੰ ਦੱਸਿਆ ਗਲਤ, ਕੇਂਦਰ 'ਤੇ ਲਾਏ ਗੰਭੀਰ ਦੋਸ਼ ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਪਾਣੀ ਵੰਡ ਦੇ ਮਾਮਲੇ ਵਿਚ ਬਹੁਤ ਵੱਡਾ ਕਦਮ ਚੁੱਕਦਿਆਂ ਸੁਪਰੀਮ ਕੋਰਟ 'ਚ 6 ਮਈ ਦੇ ਹੁਕਮ ਨੂੰ ਚੁਣੌਤੀ ਦਿੰਦੀ ਹੋਈ ਪੁਨਰਵਿਚਾਰ ਯਾਚਿਕਾ ਦਾਇਰ ਕੀਤੀ ਹੈ। ਸਰਕਾਰ ਨੇ ਦਲੀਲ ਦਿੱਤੀ ਹੈ ਕਿ ਇਹ ਹੁਕਮ ਗਲਤ ਹੈ ਅਤੇ ਕੇਂਦਰ ਸਰਕਾਰ ਦੇ ਦਬਾਅ 'ਚ ਆ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਪੰਜਾਬ ਦੇ ਹੱਕਾਂ ਉੱਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। 2 ਮਈ ਦੀ ਮੀਟਿੰਗ 'ਤੇ ਸਵਾਲ: ਪੰਜਾਬ ਸਰਕਾਰ ਦਾ ਕਹਿਣਾ ਹੈ ਕਿ 2 ਮਈ ਦੀ ਮੀਟਿੰਗ ਨੂੰ ਗਲਤ ਢੰਗ ਨਾਲ…
