statement

ਨਿਊਜ਼ੀਲੈਂਡ ‘ਚ ਨਗਰ ਕੀਰਤਨ ਦੇ ਹੋਏ ਵਿਰੋਧ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਨਿਊਜ਼ੀਲੈਂਡ ‘ਚ ਨਗਰ ਕੀਰਤਨ ਦੇ ਹੋਏ ਵਿਰੋਧ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਸੰਗਰੂਰ/ਜਲੰਧਰ- ਨਿਊਜ਼ੀਲੈਂਡ ਵਿਚ ਕੀਤੇ ਗਏ ਨਗਰ ਕੀਰਤਨ ਦੇ ਵਿਰੋਧ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਘਟਨਾ ਨੂੰ ਬੇਹੱਦ ਦੁੱਖ਼ਦਾਈ ਦੱਸਦਿਆਂ ਕਿਹਾ ਕਿ ਅਜਿਹੀ ਘਟਨਾ ਪਹਿਲਾਂ ਕਦੇ ਵੀ ਸੁਣਨ 'ਚ ਨਹੀਂ ਆਈ। ਇਹ ਘਟਨਾ ਬਹੁਤ ਹੀ ਅਫ਼ਸੋਸਜਨਕ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੈ ਨਿਊਜ਼ੀਲੈਂਡ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਦੋਬਾਰਾ ਨਾ ਵਾਪਰ ਸਕਣ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋੜ ਪੈਣ 'ਤੇ ਕੇਂਦਰ ਸਰਕਾਰ ਨਾਲ ਵੀ ਗੱਲ ਕੀਤੀ ਜਾਵੇਗੀ ਅਤੇ ਜ਼ਰੂਰਤ ਹੋਈ ਤਾਂ…
Read More
ਸ੍ਰੀ ਅਨੰਦਪੁਰ ਸਾਹਿਬ ਤੋਂ ਕੇਜਰੀਵਾਲ ਦਾ ਬਿਆਨ, ਕੋਈ ਕਮੀ-ਪੇਸ਼ੀ ਰਹੀ ਤਾਂ ਮੁਆਫ਼ੀ ਮੰਗਦੇ ਹਾਂ

ਸ੍ਰੀ ਅਨੰਦਪੁਰ ਸਾਹਿਬ ਤੋਂ ਕੇਜਰੀਵਾਲ ਦਾ ਬਿਆਨ, ਕੋਈ ਕਮੀ-ਪੇਸ਼ੀ ਰਹੀ ਤਾਂ ਮੁਆਫ਼ੀ ਮੰਗਦੇ ਹਾਂ

ਸ੍ਰੀ ਅਨੰਦਪੁਰ ਸਾਹਿਬ : ਹਿੰਦ ਦੀ ਚਾਦਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ 'ਚ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਦੀ ਖ਼ੁਸ਼ਹਾਲੀ ਦੀ ਅਰਦਾਸ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਂ 3 ਦਿਨਾਂ ਤੋਂ ਆਇਆ ਹੋਇਆ ਹਾਂ ਅਤੇ ਇੱਥੇ ਇਕ ਅਲੌਕਿਕ ਸ਼ਕਤੀ ਮਹਿਸੂਸ ਹੁੰਦੀ ਹੈ। ਇਸ ਧਰਤੀ ਦੇ ਕਣ-ਕਣ ਅਤੇ ਹਵਾ 'ਚ ਸ਼ਹਾਦਤ ਅਤੇ ਅਲੌਕਿਕ ਸ਼ਕਤੀ ਮਹਿਸੂਸ ਕੀਤੀ ਜਾ ਸਕਦੀ ਹੈ ਅਤੇ ਇਹ ਮੈਂ ਜ਼ਿੰਦਗੀ 'ਚ ਪਹਿਲਾਂ ਕਦੇ ਅਜਿਹਾ ਮਹਿਸੂਸ ਨਹੀਂ ਕੀਤਾ। ਮੈਂ ਇੱਥੋਂ ਅਲੌਕਿਕ ਤਜ਼ੁਰਬਾ ਲੈ…
Read More
ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਦਾ FIR ਮਗਰੋਂ ਪਹਿਲਾ ਬਿਆਨ!

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਦਾ FIR ਮਗਰੋਂ ਪਹਿਲਾ ਬਿਆਨ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦੇ ਇਕਲੌਤੇ ਬੇਟੇ ਆਕਿਲ ਅਖਤਰ ਦੀ ਮੌਤ ਦੇ ਮਾਮਲੇ ਵਿਚ ਪੰਚਕੂਲਾ ਪੁਲਸ ਵੱਲੋਂ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸਾਬਕਾ ਡੀ.ਜੀ.ਪੀ. .ਮੁਹੰਮਦ ਮੁਸਤਫਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕਨੂੰਨ ਅਤੇ ਪੁਲਸ ਨਿਯਮਾਂ ਮੁਤਾਬਕ ਜੇਕਰ ਪੁਲਸ ਨੂੰ ਕਿਸੇ ਵੀ ਮਾਮਲੇ ਵਿਚ ਕੋਈ ਲਿਖਤੀ ਸ਼ਿਕਾਇਤ ਮਿਲਦੀ ਹੈ ਤਾਂ ਪੁਲਸ ਦੀ ਡਿਊਟੀ ਬਣ ਜਾਂਦੀ ਹੈ ਕਿ ਉਸ ਸ਼ਿਕਾਇਤ ਉੱਪਰ ਐੱਫ.ਆਈ.ਆਰ. ਦਰਜ ਕਰਨ। ਪੰਚਕੂਲਾ ਪੁਲਸ ਵੱਲੋਂ ਆਪਣੀ ਇਸੇ ਡਿਊਟੀ ਦੀ ਪਾਲਣਾ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਇਸ ਦਾ ਸਵਾਗਤ ਵੀ ਕੀਤਾ ਹੈ। …
Read More
‘PM ਮੋਦੀ ਪੰਜਾਬੀਆਂ ਨਾਲ ਕੋਝਾ ਮਜ਼ਾਕ ਕਰ ਗਏ’, ਪੰਜਾਬ ਦੌਰੇ ਲਈ ਅਮਨ ਅਰੋੜਾ ਨੇ ਵਿੰਨ੍ਹਿਆ ਤਿੱਖਾ ਨਿਸ਼ਾਨਾ 

‘PM ਮੋਦੀ ਪੰਜਾਬੀਆਂ ਨਾਲ ਕੋਝਾ ਮਜ਼ਾਕ ਕਰ ਗਏ’, ਪੰਜਾਬ ਦੌਰੇ ਲਈ ਅਮਨ ਅਰੋੜਾ ਨੇ ਵਿੰਨ੍ਹਿਆ ਤਿੱਖਾ ਨਿਸ਼ਾਨਾ 

ਚੰਡੀਗੜ੍ਹ : ਪੰਜਾਬ ਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਸ ਪ੍ਰਗਟਾਈ ਸੀ ਕਿ ਹੜ੍ਹਾਂ ਦੀ ਔਖੀ ਘੜੀ ਦੌਰਾਨ ਕੇਂਦਰ ਸਰਕਾਰ ਸੂਬੇ ਦੀ ਬਾਂਹ ਫੜ੍ਹੇਗੀ ਪਰ ਬੀਤੇ ਦਿਨ ਪ੍ਰਧਾਨ ਮੰਤਰੀ ਮੋਦੀ ਪੰਜਾਬ ਲਈ 1600 ਕਰੋੜ ਰੁਪਏ ਦਾ ਪੈਕੇਜ ਦੇ ਕੇ ਪੰਜਾਬੀਆਂ ਦੇ ਜ਼ਖਮਾਂ 'ਤੇ ਮੱਲ੍ਹਮ ਲਾਉਣ ਦਾ ਕੰਮ ਕਰ ਗਏ ਹਨ। ਅਮਨ ਅਰੋੜਾ ਨੇ ਕਿਹਾ ਕਿ ਇਹੋ ਜਿਹਾ ਵਰਤਾਰਾ ਤਾਂ ਕੋਈ ਵਿਰੋਧੀ ਵੀ ਨਹੀਂ ਕਰਦਾ ਹੁੰਦਾ। ਉਨ੍ਹਾਂ ਕਿਹਾ ਕਿ ਸਾਡੀ 20 ਹਜ਼ਾਰ ਕਰੋੜ ਦੀ ਮੰਗ ਸੀ, ਜਿਸ 'ਚੋਂ ਸਿਰਫ 1600 ਕਰੋੜ ਰੁਪਿਆ…
Read More

‘ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ….’, Trump ਦਾ ਵੱਡਾ ਬਿਆਨ

ਵਾਸ਼ਿੰਗਟਨ- ਇਜ਼ਰਾਈਲ ਅਤੇ ਈਰਾਨ ਵਿਚਕਾਰ 13 ਜੂਨ ਤੋਂ ਸ਼ੁਰੂ ਹੋਏ ਤਣਾਅ ਵਿੱਚ ਹੁਣ ਅਮਰੀਕਾ ਦੀ ਐਂਟਰੀ ਹੋ ਗਈ ਹੈ। ਅਮਰੀਕਾ ਨੇ ਈਰਾਨ ਦੇ ਪ੍ਰਮਾਣੂ ਸਥਾਨਾਂ 'ਤੇ ਬੰਬ ਸੁੱਟੇ ਹਨ। ਈਰਾਨ 'ਤੇ ਹਮਲੇ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਈਰਾਨ ਅਤੇ ਇਜ਼ਰਾਈਲ ਵਿਚਕਾਰ ਜੰਗ ਬਾਰੇ ਖੁੱਲ੍ਹ ਕੇ ਗੱਲ ਕੀਤੀ। ਟਰੰਪ ਅਨੁਸਾਰ ਅਮਰੀਕਾ ਨੇ ਈਰਾਨ ਦੇ ਫੋਰਡੋ, ਨਤਾਨਜ਼ ਅਤੇ ਇਸਫਾਹਨ ਪ੍ਰਮਾਣੂ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਦੌਰਾਨ ਉਪ ਰਾਸ਼ਟਰਪਤੀ ਜੇਡੀ ਵੈਂਸ, ਰੱਖਿਆ ਮੰਤਰੀ ਪੀਟ ਹੇਗਸੇਥ ਅਤੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਵੀ ਉਨ੍ਹਾਂ ਦੇ ਨਾਲ ਸਨ। ਟਰੰਪ ਨੇ ਕਹੀਆਂ ਇਹ ਗੱਲਾਂ ਡੋਨਾਲਡ ਟਰੰਪ…
Read More
ਭਾਰਤ ਨਾਲ ਮੁੜ ਫੌਜੀ ਟਕਰਾਅ ਦੀ ਸੰਭਾਵਨਾ ਬਹੁਤ ਘੱਟ : ਪਾਕਿ ਵਿਦੇਸ਼ ਮੰਤਰੀ

ਭਾਰਤ ਨਾਲ ਮੁੜ ਫੌਜੀ ਟਕਰਾਅ ਦੀ ਸੰਭਾਵਨਾ ਬਹੁਤ ਘੱਟ : ਪਾਕਿ ਵਿਦੇਸ਼ ਮੰਤਰੀ

ਇਸਲਾਮਾਬਾਦ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਕਿਹਾ ਹੈ ਕਿ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਕਾਰ ਨਵੇਂ ਫੌਜੀ ਟਕਰਾਅ ਦੀ ਸੰਭਾਵਨਾ ਬਹੁਤ ਘੱਟ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਕਿਸੇ ਵੀ ਅਜਿਹੀ ਸਥਿਤੀ (ਫੌਜੀ ਟਕਰਾਅ) ਵਿੱਚ ਢੁਕਵਾਂ ਜਵਾਬ ਦੇਵੇਗਾ। ਡਾਰ ਨੇ ਇਹ ਟਿੱਪਣੀ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਕੀਤੀ।  ਇਹ ਪ੍ਰੈਸ ਕਾਨਫਰੰਸ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਤੁਰਕੀ, ਈਰਾਨ, ਅਜ਼ਰਬਾਈਜਾਨ ਅਤੇ ਤਾਜਿਕਸਤਾਨ ਦੇ ਹਾਲੀਆ ਦੌਰੇ ਦੇ ਮੀਡੀਆ ਵੇਰਵੇ ਦੇਣ ਅਤੇ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨਾਲ ਟਕਰਾਅ ਵਿੱਚ ਸਮਰਥਨ ਲਈ ਸਬੰਧਤ ਦੇਸ਼ਾਂ ਦੀ ਲੀਡਰਸ਼ਿਪ ਦਾ ਧੰਨਵਾਦ ਕਰਨ ਲਈ ਆਯੋਜਿਤ ਕੀਤੀ ਗਈ ਸੀ। ਭਾਰਤ ਨਾਲ…
Read More
‘ਭਾਰਤ-ਪਾਕਿਸਤਾਨ ਗੱਲਬਾਤ ਦੇ ਰਸਤੇ ਖੁੱਲ੍ਹੇ ਰੱਖਣ’, ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਅਮਰੀਕਾ ਦਾ ਵੱਡਾ ਬਿਆਨ

‘ਭਾਰਤ-ਪਾਕਿਸਤਾਨ ਗੱਲਬਾਤ ਦੇ ਰਸਤੇ ਖੁੱਲ੍ਹੇ ਰੱਖਣ’, ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਅਮਰੀਕਾ ਦਾ ਵੱਡਾ ਬਿਆਨ

ਨਿਊਯਾਰਕ (ਅਮਰੀਕਾ) - ਭਾਰਤ ਵੱਲੋਂ ਪਾਕਿਸਤਾਨ ਦੇ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਉਂਦੇ ਹੋਏ 'ਆਪ੍ਰੇਸ਼ਨ ਸਿੰਦੂਰ' ਸ਼ੁਰੂ ਕਰਨ ਤੋਂ ਕੁਝ ਘੰਟਿਆਂ ਬਾਅਦ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਦੋਵਾਂ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ (ਐਨ.ਐਸ.ਏ) ਨੂੰ ਗੱਲਬਾਤ ਦੇ ਚੈਨਲ ਖੁੱਲ੍ਹੇ ਰੱਖਣ ਅਤੇ ਤਣਾਅ ਨੂੰ ਵਧਣ ਨਾ ਦੇਣ ਦੀ ਅਪੀਲ ਕੀਤੀ ਹੈ। ਰੂਬੀਓ ਦੇ ਦਫ਼ਤਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।  ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਪੋਸਟ ਕੀਤਾ, "ਅੱਜ ਵਿਦੇਸ਼ ਮੰਤਰੀ ਨੇ ਭਾਰਤ ਅਤੇ ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਨਾਲ ਗੱਲ ਕੀਤੀ। ਉਨ੍ਹਾਂ ਨੇ ਦੋਵਾਂ ਦੇਸ਼ਾਂ ਨੂੰ ਗੱਲਬਾਤ ਦੇ ਚੈਨਲ ਖੁੱਲ੍ਹੇ ਰੱਖਣ ਅਤੇ ਤਣਾਅ ਨੂੰ ਵਧਣ…
Read More
ਕੈਨੇਡੀਅਨ ਸੂਬੇ ‘ਚ ਉੱਠੀ ਵੱਖ ਹੋਣ ਦੀ ਮੰਗ! ਪ੍ਰੀਮੀਅਰ ਦਾ ਬਿਆਨ ਆਇਆ ਸਾਹਮਣੇ

ਕੈਨੇਡੀਅਨ ਸੂਬੇ ‘ਚ ਉੱਠੀ ਵੱਖ ਹੋਣ ਦੀ ਮੰਗ! ਪ੍ਰੀਮੀਅਰ ਦਾ ਬਿਆਨ ਆਇਆ ਸਾਹਮਣੇ

 ਹਾਲ ਹੀ ਵਿਚ ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਜਨਤਾ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਸਮਿਥ ਨੇ ਕਿਹਾ ਕਿ ਅੱਜ ਮੈਂ ਤੁਹਾਡੇ ਨਾਲ ਅਲਬਰਟਾ ਅਤੇ ਕੈਨੇਡਾ ਦੇ ਭਵਿੱਖ ਬਾਰੇ ਗੱਲ ਕਰਨਾ ਚਾਹੁੰਦੀ ਹਾਂ। ਸਮਿਥ ਨੇ ਮੌਜੂਦਾ ਸਰਕਾਰ ਅਤੇ ਐਨ.ਡੀ.ਪੀ ਨੀਤੀਆਂ ਦਾ ਖੁੱਲ੍ਹ ਕੇ ਵਿਰੋਧ ਕੀਤਾ। ਸਮਿਥ ਮੁਤਾਬਕ ਜਦੋਂ ਤੱਕ ਓਟਾਵਾ ਸਾਡੇ ਸਰੋਤਾਂ ਨੂੰ ਰੋਕਨਾ, ਸਾਡੀ ਆਰਥਿਕਤਾ ਨੂੰ ਤਬਾਹ ਕਰਨਾ ਅਤੇ ਸਾਡੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕਰਨਾ ਜਾਰੀ ਰੱਖਦਾ ਉਦੋਂ ਤੱਕ ਅਲਬਰਟਾ ਵਾਸੀ ਚੁੱਪ ਨਹੀਂ ਬੈਠਣਗੇ। ਪ੍ਰੀਮੀਅਰ ਡੈਨੀਅਲ ਸਮਿਥ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਧਿਆਨ ਪਿਛਲੇ ਦਹਾਕੇ ਦੌਰਾਨ ਓਟਾਵਾ ਦੁਆਰਾ ਅਲਬਰਟਾ ਵਿੱਚ ਕੀਤੀ ਗਈ ਤਬਾਹੀ ਦੀ ਮੁਰੰਮਤ 'ਤੇ ਹੋਵੇਗਾ…
Read More

2 ਦਿਨਾਂ ‘ਚ ਕਣਕ ਦੀ ਵਾਢੀ ਸਬੰਧੀ ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦਾ ਬਿਆਨ

ਅੰਮ੍ਰਿਤਸਰ - ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਈ ਤਲਖੀ ਦਰਮਿਆਨ ਚਰਚਾ ਚੱਲ ਰਹੀ ਸੀ ਕਿ  ਬੀ. ਐੱਸ. ਐੱਫ. (ਬਾਰਡਰ ਸਕਿਓਰਿਟੀ ਫੋਰਸ) ਨੇ ਕਿਸਾਨਾਂ 2 ਦਿਨਾਂ 'ਚ ਕਣਕ ਦੀ ਵਾਢੀ ਲਈ ਹੁਕਮ ਜਾਰੀ ਕੀਤੇ ਹਨ। ਇਸ ਚਰਚਾ 'ਤੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬਾਰਡਰ ਸਕਿਓਰਿਟੀ ਫੋਰਸ ਨੇ ਸਰਹੱਦੀ ਪਿੰਡਾਂ ’ਚ ਕੋਈ ਅਜਿਹੀ ਅਨਾਊਸਮੈਂਟ ਕਰਵਾਈ ਹੈ ਕਿ ਕੰਡਿਆਲੀ ਤਾਰ ਤੋਂ ਪਾਰ ਵਾਲੀ ਕਣਕ ਦੋ ਦਿਨਾਂ ’ਚ ਕੱਟ ਲਈ ਜਾਵੇ। ਉਨ੍ਹਾਂ ਦੱਸਿਆ ਕਿ ਮੇਰੀ ਇਸ ਬਾਬਤ ਬੀ. ਐੱਸ. ਐੱਫ. ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਹੋਈ ਹੈ ਅਤੇ ਉਨ੍ਹਾਂ ਨੇ ਅਜਿਹੀ ਖਬਰ ਨੂੰ ਨਿਰਅਧਾਰ ਕਰਾਰ ਦਿੰਦਿਆਂ ਕਿਹਾ ਕਿ…
Read More
ਪਹਿਲਗਾਮ ਹਮਲਾ – ਪਾਕਿਸਤਾਨ ਨਿਰਪੱਖ ਜਾਂਚ ਲਈ ਤਿਆਰ, ਸ਼ਾਹਬਾਜ਼ ਸ਼ਰੀਫ ਦਾ ਬਿਆਨ !

ਪਹਿਲਗਾਮ ਹਮਲਾ – ਪਾਕਿਸਤਾਨ ਨਿਰਪੱਖ ਜਾਂਚ ਲਈ ਤਿਆਰ, ਸ਼ਾਹਬਾਜ਼ ਸ਼ਰੀਫ ਦਾ ਬਿਆਨ !

ਨੈਸ਼ਨਲ ਟਾਈਮਜ਼ ਬਿਊਰੋ :- ਪਹਿਲਗਾਮ ਹਮਲੇ ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਉਹ ਪਹਿਲਗਾਮ ਹਮਲੇ ਤੋਂ ਬਾਅਦ ਹਰ ਜਾਂਚ ਲਈ ਤਿਆਰ ਹਨ। ਇਹ ਵੀ ਕਿਹਾ ਕਿ ਪਾਕਿਸਤਾਨ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਪਾਕਿਸਤਾਨ ਆਪਣੀ ਪ੍ਰਭੂਸੱਤਾ ਦੀ ਰੱਖਿਆ ਲਈ ਤਿਆਰ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਮਿਲਟਰੀ ਅਕੈਡਮੀ ਵਿਖੇ ਇੱਕ ਪਰੇਡ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਸ਼ਰੀਫ ਨੇ ਕਿਹਾ ਕਿ ਪਾਕਿਸਤਾਨ ‘ਤੇ ਪਹਿਲਾਂ ਵੀ ਅਜਿਹੇ ਹਮਲਿਆਂ ਦੇ ਦੋਸ਼ ਲੱਗਦੇ ਰਹੇ ਹਨ। ਇਸ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਣਾ ਚਾਹੀਦਾ ਹੈ। ਇੱਕ ਜ਼ਿੰਮੇਵਾਰ ਦੇਸ਼ ਹੋਣ ਦੇ ਨਾਤੇ, ਪਾਕਿਸਤਾਨ ਕਿਸੇ ਵੀ…
Read More
ਭਾਰਤ ਨੇ ਬੰਗਲਾਦੇਸ਼ ਦੇ ਬਿਆਨ ਨੂੰ ਰੱਦ ਕੀਤਾ, ਕਿਹਾ– ਪਹਿਲਾਂ ਆਪਣੀਆਂ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਓ

ਭਾਰਤ ਨੇ ਬੰਗਲਾਦੇਸ਼ ਦੇ ਬਿਆਨ ਨੂੰ ਰੱਦ ਕੀਤਾ, ਕਿਹਾ– ਪਹਿਲਾਂ ਆਪਣੀਆਂ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਓ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਨੇ ਸ਼ੁੱਕਰਵਾਰ ਨੂੰ ਬੰਗਲਾਦੇਸ਼ ਦੇ ਉਸ ਬਿਆਨ ਨੂੰ ਸਖ਼ਤ ਤੌਰ 'ਤੇ ਰੱਦ ਕਰ ਦਿੱਤਾ ਜਿਸ ਵਿੱਚ ਪੱਛਮੀ ਬੰਗਾਲ ਵਿੱਚ ਮੁਸਲਿਮ ਘੱਟਗਿਣਤੀ ਨੂੰ ਸੁਰੱਖਿਆ ਦਿਓਣ ਦੀ ਮੰਗ ਕੀਤੀ ਗਈ ਸੀ। ਭਾਰਤ ਨੇ ਸਿੱਧਾ ਸੰਦੇਸ਼ ਦਿੰਦਿਆਂ ਕਿਹਾ ਕਿ ਬੰਗਲਾਦੇਸ਼ ਪਹਿਲਾਂ ਆਪਣੀ ਘੱਟਗਿਣਤੀ ਦੀ ਹਾਲਤ 'ਤੇ ਧਿਆਨ ਦੇਵੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਹ ਬਿਆਨ ਬਿਲਕੁਲ ਅਣਉਚਿਤ ਹੈ। ਇਹ ਮੁਰਸ਼ਿਦਾਬਾਦ ਹਿੰਸਾ ਨੂੰ ਲੈ ਕੇ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਦਖਲ ਅੰਦਾਜ਼ੀ ਕਰਨ ਦੀ ਕੋਸ਼ਿਸ਼ ਹੈ। ਜੈਸਵਾਲ ਨੇ ਕਿਹਾ ਕਿ ਇਹ ਬੇਬੁਨਿਆਦ ਟਿੱਪਣੀਆਂ ਕਰਨ ਦੀ ਥਾਂ, ਬੰਗਲਾਦੇਸ਼ ਨੂੰ ਚਾਹੀਦਾ ਹੈ ਕਿ ਉਹ ਆਪਣੇ ਦੇਸ਼ ਦੀਆਂ…
Read More
ਪ੍ਰਤਾਪ ਬਾਜਵਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, 22 ਅਪ੍ਰੈਲ ਤੱਕ ਗਿਰਫਤਾਰੀ ‘ਤੇ ਰੋਕ

ਪ੍ਰਤਾਪ ਬਾਜਵਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, 22 ਅਪ੍ਰੈਲ ਤੱਕ ਗਿਰਫਤਾਰੀ ‘ਤੇ ਰੋਕ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗਿਰਫਤਾਰੀ 'ਤੇ 22 ਅਪ੍ਰੈਲ ਤੱਕ ਰੋਕ ਲਾ ਦਿੱਤੀ ਹੈ। ਬਾਜਵਾ ਵੱਲੋਂ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਖ਼ਿਲਾਫ ਦਰਜ ਕੀਤੀ ਗਈ FIR ਰੱਦ ਕੀਤੀ ਜਾਵੇ। ਮਾਮਲੇ ਦੀ ਸੁਣਵਾਈ ਦੌਰਾਨ ਕੋਰਟ ਨੂੰ ਦੱਸਿਆ ਗਿਆ ਕਿ ਪ੍ਰਤਾਪ ਬਾਜਵਾ ਵੱਲੋਂ ਦਿੱਤਾ ਗਿਆ ਵਿਵਾਦਤ ਬਿਆਨ ਪਹਿਲਾਂ ਹੀ ਇਕ ਅਖ਼ਬਾਰ 'ਚ ਪ੍ਰਕਾਸ਼ਤ ਹੋ ਚੁੱਕਾ ਸੀ, ਪਰ ਓਸ ਉੱਤੇ ਕੋਈ FIR ਦਰਜ਼ ਕਿਉਂ ਨਹੀਂ ਕੀਤੀ ਗਈ? ਫਿਲਹਾਲ ਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਨੂੰ 22 ਤਰੀਕ ਤੱਕ ਕੋਈ ਵੀ ਜਨਤਕ…
Read More
ਗ੍ਰਨੇਡਾਂ ਬਾਰੇ ਬਿਆਨ ਦੇਣ ਦਾ ਮਾਮਲਾ: ਪ੍ਰਤਾਪ ਬਾਜਵਾ ਦੇ ਘਰ ਪਹੁੰਚੀ ਪੰਜਾਬ ਪੁਲਿਸ

ਗ੍ਰਨੇਡਾਂ ਬਾਰੇ ਬਿਆਨ ਦੇਣ ਦਾ ਮਾਮਲਾ: ਪ੍ਰਤਾਪ ਬਾਜਵਾ ਦੇ ਘਰ ਪਹੁੰਚੀ ਪੰਜਾਬ ਪੁਲਿਸ

ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਤਾਪ ਸਿੰਘ ਬਾਜਵਾ ਦੇ ਇਕ ਬਿਆਨ ਉਤੇ ਪੰਜਾਬ ਦੀ ਸਿਆਸਤ ਭਖ ਗਈ ਹੈ। ਦਰਅਸਲ, ਬਾਜਵਾ ਨੇ ਨਿਊਜ਼ 18 ਉਤੇ ਇੰਟਰਵਿਊ ਦੌਰਾਨ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿਚੋਂ 18 ਚੱਲ ਗਏ ਹਨ ਤੇ 32 ਬਾਕੀ ਹਨ। ਇਹ ਕਿਸੇ ਵੇਲੇ ਵੀ ਫਟ ਸਕਦੇ ਹਨ। ਹੁਣ ਇਸ ਬਿਆਨ ਉਤੇ ਸਿਆਸਤ ਭਖ ਗਈ ਹੈ। ਜਾਣਕਾਰੀ ਮਿਲੀ ਹੈ ਕਿ ਪੰਜਾਬ ਪੁਲਿਸ ਦੇ ਕੁਝ ਮੁਲਾਜ਼ਮ ਬਾਜਵਾ ਦੇ ਘਰ ਪਹੁੰਚੇ ਹਨ ਤੇ ਪੁੱਛਗਿੱਛ ਕੀਤੀ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਆਖ ਦਿੱਤਾ ਹੈ ਕਿ ਜੇਕਰ ਇਹ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਹੈ ਤੇ ਬਾਜਵਾ ਉਪਰ ਕਾਰਵਾਈ…
Read More
ਸੀ. ਐੱਸ. ਕੇ. ਹਮੇਸ਼ਾ ਆਪਣੇ ਮਜ਼ਬੂਤ ਪੱਖਾਂ ਅਨੁਸਾਰ ਪਿੱਚ ਤਿਆਰ ਕਰਦੈ

ਸੀ. ਐੱਸ. ਕੇ. ਹਮੇਸ਼ਾ ਆਪਣੇ ਮਜ਼ਬੂਤ ਪੱਖਾਂ ਅਨੁਸਾਰ ਪਿੱਚ ਤਿਆਰ ਕਰਦੈ

ਚੇਨਈ– ਭਾਰਤ ਦੇ ਧਾਕੜ ਟੈਸਟ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਦਾ ਮੰਨਣਾ ਹੈ ਕਿ ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ‘ਇਕ ਅਜਿਹੀ ਫ੍ਰੈਂਚਾਈਜ਼ੀ’ ਹੈ, ਜਿਸ ਨੇ ਹਮੇਸ਼ਾ ਆਪਣੀ ਤਾਕਤ ਦੇ ਅਨੁਸਾਰ ਚੇਪਾਕ ਵਿਚ ਪਿੱਚਾਂ ਤਿਆਰ ਕੀਤੀਆਂ ਹਨ ਤੇ ਇਸ ਲਈ ਮੁੱਖ ਕੋਚ ਸਟੀਫਨ ਫਲੇਮਿੰਗ ਦੀ ‘ਕੋਈ ਘਰੇਲੂ ਫਾਇਦਾ ਨਾ ਹੋਣ’ ਦੀ ਟਿੱਪਣੀ ਨੂੰ ਪਚਾਉਣਾ ਮੁਸ਼ਕਿਲ ਹੈ। ਚੇਨਈ ਨੂੰ ਟੀਚੇ ਦਾ ਪਿੱਛਾ ਕਰਦੇ ਹੋਏ ਆਪਣੇ ਘਰੇਲੂ ਮੈਦਾਨ ’ਤੇ ਸਭ ਤੋਂ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਜਦੋਂ ਸ਼ੁੱਕਰਵਾਰ ਨੂੰ ਰਜਤ ਪਾਟੀਦਾਰ ਦੀ ਅਗਵਾਈ ਵਾਲੀ ਆਰ. ਸੀ. ਬੀ. ਨੇ ਉਸ ਨੂੰ 50 ਦੌੜਾਂ ਨਾਲ ਹਰਾ ਦਿੱਤਾ। ਸਾਲ 2021 ਵਿਚ ਇਕ ਸੈਸ਼ਨ ਲਈ ਸੁਪਰ ਕਿੰਗਜ਼ ਦਾ…
Read More
ਰਾਣਾ ਗੁਰਜੀਤ ਦੇ ਬਿਆਨਾਂ ‘ਤੇ ਰਾਜਾ ਵੜਿੰਗ ਦਾ ਜਵਾਬ !

ਰਾਣਾ ਗੁਰਜੀਤ ਦੇ ਬਿਆਨਾਂ ‘ਤੇ ਰਾਜਾ ਵੜਿੰਗ ਦਾ ਜਵਾਬ !

ਜਲੰਧਰ- ਪਿਛਲੇ ਕਈ ਦਿਨਾਂ ਤੋਂ ਸਿਆਸੀ ਗਲਿਆਰਿਆਂ 'ਚ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲੇ ਜਾਣ ਦੀ ਚਰਚਾ ਛਿੜੀ ਹੋਈ ਹੈ। ਇਸ ਦੌਰਾਨ ਹੋਰ ਤਾਂ ਕੀ, ਕਾਂਗਰਸ ਦੇ ਵੀ ਕਈ ਆਗੂਆਂ ਨੇ ਇਸ ਗੱਲ ਦਾ ਸਮਰਥਨ ਕੀਤਾ ਹੈ। ਇਸ ਬਾਰੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਵੀ ਰਾਜਾ ਵੜਿੰਗ ਖਿਲਾਫ਼ ਖੁੱਲ੍ਹ ਕੇ ਬੋਲਦੇ ਦੇਖੇ ਗਏ ਹਨ।  'ਜਗ ਬਾਣੀ' ਨਾਲ ਐਕਸਕਲੂਜ਼ਿਵ ਗੱਲਬਾਤ ਦੌਰਾਨ ਜਦੋਂ ਰਾਜਾ ਵੜਿੰਗ ਤੋਂ ਰਾਣਾ ਗੁਰਜੀਤ ਦੇ ਉਸ ਬਿਆਨ ਬਾਰੇ ਪੁੱਛਿਆ ਗਿਆ ਜਿਸ 'ਚ ਉਨ੍ਹਾਂ ਕਿਹਾ ਸੀ ਕਿ ਰਾਜਾ ਵੜਿੰਗ ਤੰਗ ਦਿਲ ਵਾਲਾ ਇਨਸਾਨ ਹੈ ਤੇ ਉਸ ਦੀ ਮੁਸਕਾਨ ਵੀ ਝੂਠੀ ਹੈ। ਇਸ ਦਾ ਜਵਾਬ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸੱਚਾ…
Read More

‘ਯੂਕ੍ਰੇਨੀ ਸੈਨਿਕ ਕਰ ਦੇਣ ਆਤਮਸਮਰਪਣ’, Trump ਦੀ ਅਪੀਲ ‘ਤੇ ਬੋਲੇ Putin

ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਵਲਾਦੀਮੀਰ ਪੁਤਿਨ ਨੂੰ ਰੂਸ ਦੁਆਰਾ ਕੁਰਸਕ ਖੇਤਰ ਤੋਂ ਕੱਢੇ ਜਾ ਰਹੇ ਯੂਕ੍ਰੇਨੀ ਫੌਜੀਆਂ ਨੂੰ ਛੱਡਣ ਦੀ ਅਪੀਲ ਕੀਤੀ। ਪੁਤਿਨ ਨੇ ਹੁਣ ਇਸ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਸਨੇ ਕਿਹਾ ਹੈ ਕਿ ਜੇਕਰ ਯੂਕ੍ਰੇਨੀ ਸੈਨਿਕ ਆਤਮ ਸਮਰਪਣ ਕਰ ਦਿੰਦੇ ਹਨ, ਤਾਂ ਉਹ ਇਸ ਅਪੀਲ ਦਾ ਸਨਮਾਨ ਕਰਨਗੇ। ਨਿਊਜ਼ ਏਜੰਸੀ ਰਾਇਟਰਜ਼ ਨੇ ਆਪਣੀ ਰਿਪੋਰਟ ਵਿੱਚ ਪੁਤਿਨ ਦੇ ਹਵਾਲੇ ਨਾਲ ਕਿਹਾ, "ਜੇਕਰ ਉਹ ਆਤਮ ਸਮਰਪਣ ਕਰਦੇ ਹਨ, ਤਾਂ ਅਸੀਂ ਗਾਰੰਟੀ ਦਿੰਦੇ ਹਾਂ ਕਿ ਅਸੀਂ ਉਨ੍ਹਾਂ ਦੀਆਂ ਜਾਨਾਂ ਬਚਾਵਾਂਗੇ। ਉਨ੍ਹਾਂ ਨੂੰ ਅੰਤਰਰਾਸ਼ਟਰੀ ਕਾਨੂੰਨ ਅਤੇ ਰੂਸੀ ਸੰਘ ਦੇ ਕਾਨੂੰਨਾਂ ਅਨੁਸਾਰ ਜੀਵਨ ਅਤੇ ਵਧੀਆ ਇਲਾਜ ਦੀ ਗਾਰੰਟੀ ਦਿੱਤੀ ਜਾਵੇਗੀ।"…
Read More

ਪੰਜਾਬ ਦੇ ਕਿਸਾਨਾਂ ਲਈ ਖ਼ਤਰੇ ਦੀ ਘੰਟੀ, ਖੜ੍ਹੀ ਹੋਈ ਵੱਡੀ ਮੁਸੀਬਤ

ਜਲੰਧਰ/ਚੰਡੀਗੜ੍ਹ -ਕਾਂਗਰਸ ਸੰਸਦ ਮੈਂਬਰ ਅਤੇ ਸਾਬਕਾ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖ਼ਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ ਦੀ ਸਟੈਂਡਿੰਗ ਕਮੇਟੀ ਦੀ ਚੇਅਰਪਰਸਨ ਕੇ. ਕਨੀਮੋਝੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਕੇਂਦਰ ਸਰਕਾਰ ਅਤੇ ਐੱਫ਼. ਸੀ. ਆਈ. ਵੱਲੋਂ ਪੰਜਾਬ ਦੇ ਗੋਦਾਮਾਂ ’ਚੋਂ ਚੌਲ ਅਤੇ ਕਣਕ ਨੂੰ ਨਾ ਚੁੱਕਣ ਕਾਰਨ ਹੀ ਖੇਤੀਬਾੜੀ ਸੰਕਟ ਪੈਦਾ ਹੋਇਆ ਹੈ। ਉਨ੍ਹਾਂ ਆਪਣੇ ਪੱਤਰ ’ਚ ਕਿਹਾ ਕਿ ਐੱਫ਼. ਸੀ. ਆਈ. ਪੰਜਾਬ ਦੇ ਗੋਦਾਮਾਂ ’ਚੋਂ 114 ਲੱਖ ਟਨ ਚੌਲ ਚੁੱਕਣ ’ਚ ਅਸਫ਼ਲ ਰਹੀ ਹੈ। ਸਿਰਫ਼ 7 ਲੱਖ ਟਨ ਚੌਲ ਚੁੱਕਿਆ ਗਿਆ ਹੈ। ਐੱਫ਼. ਸੀ. ਆਈ. ਨੇ ਪੰਜਾਬ ’ਚ ਅਨਾਜ ਨੂੰ ਸਟੋਰ ਕਰਨ ਦੀ ਸਮਰੱਥਾ…
Read More