state’s residents

ਸੂਬੇ ਦੀ 100 ਫ਼ੀਸਦੀ ਵਸੋਂ ਨੂੰ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ: ਕੈਬਨਿਟ ਮੰਤਰੀ

ਸੂਬੇ ਦੀ 100 ਫ਼ੀਸਦੀ ਵਸੋਂ ਨੂੰ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ: ਕੈਬਨਿਟ ਮੰਤਰੀ

ਚੰਡੀਗੜ੍ਹ/ਗੁਰਦਾਸਪੁਰ, 18 ਅਗਸਤ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਆਪ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਜੋਬਨ ਰੰਧਾਵਾ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਦੋਵੇਂ ਜਲ ਸਕੀਮਾਂ ਵਿਖੇ ਪੌਦੇ ਵੀ ਲਗਾਏ। ਇਨ੍ਹਾਂ ਦੋਵਾਂ ਜਲ ਸਪਲਾਈ ਸਕੀਮਾਂ ਨੂੰ ਲੋਕ ਅਰਪਣ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ…
Read More