25
May
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਟ੍ਰੇ ਡੌਗਜ਼ (ਬੇਘਰੇ ਕੁੱਤਿਆਂ) ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਸੁਣਵਾਈ ਦੌਰਾਨ ਸਿਖਰ ਅਦਾਲਤ ਨੇ ਸਪਸ਼ਟ ਕੀਤਾ ਕਿ ਸਿਰਫ ਕਿਸੇ ਰਾਜ ਦੇ ਮੁੱਖ ਮੰਤਰੀ ਦੇ ਬਿਆਨ ਦੇ ਆਧਾਰ ‘ਤੇ ਉਹ ਆਪਣੇ ਪਹਿਲਾਂ ਦੇ ਹੁਕਮਾਂ ਵਿੱਚ ਕੋਈ ਤਬਦੀਲੀ ਨਹੀਂ ਕਰ ਸਕਦੀ। ਅਦਾਲਤ ਨੇ ਕਿਹਾ ਕਿ ਜੇ ਕਿਸੇ ਪੱਖ ਨੂੰ ਇਤਰਾਜ਼ ਹੈ ਜਾਂ ਰਾਹਤ ਚਾਹੀਦੀ ਹੈ ਤਾਂ ਉਹ ਹਾਈ ਕੋਰਟ ਦਾ ਰੁਖ ਕਰੇ। ਇਹ ਮਾਮਲਾ ਸਟ੍ਰੇ ਡੌਗ ਮੈਨੇਜਮੈਂਟ ਨੂੰ ਲੈ ਕੇ ਸੁਪਰੀਮ ਕੋਰਟ ਦੇ 19 ਮਈ 2026 ਦੇ ਹੁਕਮਾਂ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ…
