strict

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਜਥੇਦਾਰ ਸਖ਼ਤ, ਪੂਰਾ ਪਿੰਡ ਕਰ ‘ਤਾ ਤਲਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਜਥੇਦਾਰ ਸਖ਼ਤ, ਪੂਰਾ ਪਿੰਡ ਕਰ ‘ਤਾ ਤਲਬ

ਗੁਰਦਾਸਪੁਰ (ਗੁਰਪ੍ਰੀਤ)- ਬੀਤੀ ਦੇਰ ਰਾਤ ਗੁਰਦਾਸਪੁਰ ਦੇ ਪਿੰਡ ਭਾਮ ਵਿਖੇ ਗੁਰਦੁਆਰਾ ਸਾਹਿਬ ਵਿੱਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਗੁਟਕਾ ਸਾਹਿਬ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋ ਗਈਆਂ। ਇਸ ਦੀ ਜਾਣਕਾਰੀ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲੀ ਤਾਂ ਉਹ ਮੌਕੇ 'ਤੇ ਜਾਇਜ਼ਾ ਲੈਣ ਪਹੁੰਚੇ। ਇਸ ਦੌਰਾਨ ਜਥੇਦਾਰ ਨੇ ਸਖ਼ਤ ਫੈਸਲਾ ਲੈਂਦੇ ਹੋਏ ਕਿਹਾ ਕਿ ਹਰ ਗੁਰਦੁਆਰਾ ਸਾਹਿਬ 'ਚ ਦਿਨ ਅਤੇ ਰਾਤ ਪਹਿਰੇਦਾਰ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਜਿਨ੍ਹਾਂ ਗੁਰਦੁਆਰਾ ਸਾਹਿਬ 'ਚ ਪਹਿਰੇਦਾਰ ਨਹੀਂ ਹੋਣਗੇ ਅਤੇ ਹੋਰ ਪ੍ਰਬੰਧਾਂ ਦੀ ਘਾਟ ਹੈ, ਉਥੋਂ ਪਾਵਨ ਸਰੂਪ ਨੇੜਲੇ ਇਤਿਹਾਸਕ ਗੁਰਦੁਆਰਿਆਂ…
Read More