Strict Action

CM ਭਗਵੰਤ ਮਾਨ ਵੱਲੋਂ ਵਿਜੀਲੈਂਸ ਚੀਫ਼ ਖ਼ਿਲਾਫ਼ ਕੀਤੀ ਸਖ਼ਤ ਕਾਰਵਾਈ ਕਾਰਨ ਨੌਕਰਸ਼ਾਹੀ ਸਹਿਮੀ

CM ਭਗਵੰਤ ਮਾਨ ਵੱਲੋਂ ਵਿਜੀਲੈਂਸ ਚੀਫ਼ ਖ਼ਿਲਾਫ਼ ਕੀਤੀ ਸਖ਼ਤ ਕਾਰਵਾਈ ਕਾਰਨ ਨੌਕਰਸ਼ਾਹੀ ਸਹਿਮੀ

ਜਲੰਧਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਪਰਮਾਰ, ਐੱਸ. ਏ. ਐੱਸ. ਨਗਰ ਦੇ ਫਲਾਇੰਗ ਸਕੁਐਡ ਦੇ ਏ. ਆਈ. ਜੀ. ਸਵਰਨਦੀਪ ਸਿੰਘ ਅਤੇ ਵਿਜੀਲੈਂਸ ਬਿਊਰੋ ਜਲੰਧਰ ਦੇ ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਮੰਡੇਰ ਵਿਰੁੱਧ ਡਰਾਈਵਿੰਗ ਲਾਇਸੈਂਸ ਘਪਲੇ ਵਿਚ ਕੀਤੀ ਗਈ ਸਖ਼ਤ ਕਾਰਵਾਈ ਤੋਂ ਬਾਅਦ ਸੂਬੇ ਦੀ ਨੌਕਰਸ਼ਾਹੀ ਸਹਿਮ ਗਈ ਹੈ। ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਸੀ। ਕੁਝ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਨੇ ਡਰਾਈਵਿੰਗ ਲਾਇਸੈਂਸ ਘਪਲੇ ਦਾ ਪਰਦਾਫਾਸ਼ ਕੀਤਾ ਸੀ ਅਤੇ ਕਈ ਐੱਫ਼. ਆਈ. ਆਰਜ਼ ਦਰਜ ਕੀਤੀਆਂ ਸਨ ਪਰ ਉਸ ਤੋਂ…
Read More

ਪਹਿਲਗਾਮ ਹਮਲੇ ਮਗਰੋਂ ਪਠਾਨਕੋਟ ‘ਚ ਸਖ਼ਤੀ, ਜੰਮੂ ਤੋਂ ਆਉਣ…

ਪਠਾਨਕੋਟ- ਪਹਿਲਗਾਮ ਹਮਲੇ ਤੋਂ ਬਾਅਦ ਪੂਰੇ ਦੇਸ਼ 'ਚ ਮਾਹੌਲ ਤਣਾਅਪੂਰਨ ਹੋ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਪੁਲਸ ਵੀ ਹਾਈ ਅਲਰਟ 'ਤੇ ਹੈ। ਇਸ ਦੇ ਮੱਦੇਨਜ਼ਰ ਪੰਜਾਬ ਪੁਲਸ ਵੱਲੋਂ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਵਧਾਈ ਗਈ ਹੈ। ਇੱਥੇ ਪੁਲਸ ਵੱਲੋਂ ਆਉਣ ਵਾਲੇ ਲੋਕਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਾਲ ਹੀ ਜੰਮੂ ਤੋਂ ਆਉਣ ਵਾਲੀਆਂ ਟਰੇਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਵੀ ਕੀਤੀ ਜਾ ਰਹੀ ਹੈ ਅਤੇ ਹੋਰ ਸੁਰੱਖਿਆ ਨੂੰ ਵਧਾਇਆ ਜਾ ਰਿਹਾ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇੱਥੇ ਦੱਸ ਦੇਈਏ ਕਿ ਪੁਲਸ…
Read More
15 ਸਾਲ ਪੁਰਾਣੇ ਵਾਹਨਾਂ ‘ਤੇ ਸਖ਼ਤ ਕਾਰਵਾਈ, 31 ਮਾਰਚ ਤੋਂ ਨਹੀਂ ਮਿਲੇਗਾ ਪੈਟਰੋਲ ਅਤੇ ਡੀਜ਼ਲ

15 ਸਾਲ ਪੁਰਾਣੇ ਵਾਹਨਾਂ ‘ਤੇ ਸਖ਼ਤ ਕਾਰਵਾਈ, 31 ਮਾਰਚ ਤੋਂ ਨਹੀਂ ਮਿਲੇਗਾ ਪੈਟਰੋਲ ਅਤੇ ਡੀਜ਼ਲ

ਨਵੀਂ ਦਿੱਲੀ, 2 ਮਾਰਚ: ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਇੱਕ ਵੱਡਾ ਕਦਮ ਚੁੱਕਦੇ ਹੋਏ, ਦਿੱਲੀ ਸਰਕਾਰ ਨੇ 15 ਸਾਲ ਪੁਰਾਣੇ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ 31 ਮਾਰਚ ਤੋਂ ਬਾਅਦ ਰਾਜਧਾਨੀ ਦੇ ਕਿਸੇ ਵੀ ਪੈਟਰੋਲ ਪੰਪ ਤੋਂ 15 ਸਾਲ ਤੋਂ ਪੁਰਾਣੇ ਵਾਹਨਾਂ ਨੂੰ ਤੇਲ ਨਹੀਂ ਮਿਲੇਗਾ। ਇਸ ਨਿਯਮ ਨੂੰ ਲਾਗੂ ਕਰਨ ਲਈ, ਪੈਟਰੋਲ ਪੰਪਾਂ 'ਤੇ ਵਿਸ਼ੇਸ਼ ਉਪਕਰਣ ਲਗਾਏ ਜਾ ਰਹੇ ਹਨ, ਜਿਨ੍ਹਾਂ ਦੀ ਸਥਾਪਨਾ 80% ਪੰਪਾਂ 'ਤੇ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ। ਵਾਤਾਵਰਣ ਮੰਤਰੀ ਸਿਰਸਾ ਨੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ…
Read More