Strict orders

ਪੰਜਾਬ ‘ਚ Red Alert! DGP ਯਾਦਵ ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

ਪੰਜਾਬ ‘ਚ Red Alert! DGP ਯਾਦਵ ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

ਜਲੰਧਰ/ਚੰਡੀਗੜ੍ਹ-ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਬੁੱਧਵਾਰ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨਾਲ ਇਕ ਆਨਲਾਈਨ ਮੀਟਿੰਗ ਕੀਤੀ, ਜਿਸ ਵਿਚ ਹੈੱਡਕੁਆਰਟਰ ਦੇ ਸੀਨੀਅਰ ਪੁਲਸ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਮੀਟਿੰਗ ਇਸ ਲਈ ਮਹੱਤਵਪੂਰਨ ਹੈ, ਕਿਉਂਕਿ ਇਕ ਤਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਰੋਹ ਦਾ ਦਿਨ ਨੇੜੇ ਆ ਰਿਹਾ ਹੈ ਅਤੇ ਦੂਜਾ, ਦਿੱਲੀ ਵਿਚ ਹਾਲ ਹੀ ਵਿਚ ਹੋਏ ਬੰਬ ਧਮਾਕੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰਨਾ ਜ਼ਰੂਰੀ ਸੀ।  ਦਿੱਲੀ ਬੰਬ ਧਮਾਕੇ ਤੋਂ ਬਾਅਦ ਪੰਜਾਬ ਵਿਚ ਪਹਿਲਾਂ ਹੀ ਰੈੱਡ ਅਲਰਟ ਐਲਾਨਿਆ ਜਾ ਚੁੱਕਾ ਹੈ। ਪੰਜਾਬ ਪੁਲਸ ਮੁਖੀ ਨੇ ਪੁਲਸ ਅਧਿਕਾਰੀਆਂ ਨੂੰ…
Read More
ਪੰਜਾਬ ਦੇ ਇਸ ਜ਼ਿਲ੍ਹੇ ‘ਚ ਸਖ਼ਤ ਹੁਕਮ ਜਾਰੀ, 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਸਖ਼ਤ ਹੁਕਮ ਜਾਰੀ, 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ

ਹੁਸ਼ਿਆਰਪੁਰ - ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਜ਼ਿਲ੍ਹੇ ਅੰਦਰ ਪ੍ਰੈਗਾਬਾਲਿਨ ਕੈਪਸੂਲਾਂ ਨੂੰ ਬਿਨਾਂ ਲਾਇਸੈਂਸ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨਾਂ ਡਾਕਟਰ ਦੀ ਪਰਚੀ ਤੋਂ ਵੇਚਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲੇਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ…
Read More
ਪੰਜਾਬ ਦੇ ਮਾਲ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ, ਜ਼ਮੀਨਾਂ ਦੇ ਰਿਕਾਰਡ ਨੂੰ ਲੈ ਕੇ…

ਪੰਜਾਬ ਦੇ ਮਾਲ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ, ਜ਼ਮੀਨਾਂ ਦੇ ਰਿਕਾਰਡ ਨੂੰ ਲੈ ਕੇ…

ਮੋਹਾਲੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਮੰਡਲ ਮੈਜਿਸਟ੍ਰੇਟਾਂ ਤੇ ਮਾਲ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ ਤਾਂ ਜੋ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ ਜਾ ਸਕੇ। ਇਸ ’ਚ ਲੰਬਿਤ ਇੰਤਕਾਲਾਂ ਦਾ ਨਿਪਟਾਰਾ, ਈਜ਼ੀ ਜਮ੍ਹਾਂਬੰਦੀ ਦੀ ਸੁਚਾਰੂ ਸਹੂਲਤ ਤੇ ਜ਼ਿਲ੍ਹੇ ’ਚ ਸਵਾਮਿਤਵਾ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਸ਼ਾਮਲ ਹੈ। ਮੀਟਿੰਗ ਦੌਰਾਨ ਡੀ. ਸੀ. ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਲੰਬਿਤ ਇੰਤਕਾਲ ਮਾਮਲਿਆਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ’ਚ ਤੇਜ਼ੀ ਲਿਆਉਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਜ਼ਮੀਨੀ ਰਿਕਾਰਡ ਦੇ ਅਪਡੇਟ ’ਚ ਬੇਲੋੜੀ ਦੇਰੀ ਦਾ…
Read More

ਪੰਜਾਬ ‘ਚ 8 ਜਨਵਰੀ ਤੱਕ ਲਾਗੂ ਹੋਏ ਸਖ਼ਤ ਹੁਕਮ, ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਲੱਗੀ ਇਹ ਮੁਕੰਮਲ ਪਾਬੰਦੀ

ਨਵਾਂਸ਼ਹਿਰ- ਪੰਜਾਬ ਵਿਚ ਓਵਰਲੋਡਿਡ ਹੈਵੀ ਵਾਹਨ ਚਾਲਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਿਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਿਡ ਤੂੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ ’ਤੇ ਜਾਣ ਵਾਲਾ ਸਾਮਾਨ ਆਦਿ) ਨੂੰ ਲੰਘਣ/ਦਾਖ਼ਲ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚੋਂ ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੋਂ ਰੋਜ਼ਾਨਾ ਦਿਨ ਅਤੇ ਰਾਤ ਸਮੇਂ ਓਵਰਲੋਡਿਡ ਵਾਹਨਾਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਸਵੇਰ ਸਮੇਂ ਸਕੂਲ ਜਾ…
Read More