Strong condemnation

ਕੱਟੜਪੰਥੀਆਂ ਵੱਲੋਂ ਕੀਤੀ ਬਾਬਾ ਬੁੱਲ੍ਹੇ ਸ਼ਾਹ ਦੀ ਦਰਗਾਹ ਦੀ ਭੰਨ ਤੋੜ ਦੀ ਸਖ਼ਤ ਨਿੰਦਾ

ਕੱਟੜਪੰਥੀਆਂ ਵੱਲੋਂ ਕੀਤੀ ਬਾਬਾ ਬੁੱਲ੍ਹੇ ਸ਼ਾਹ ਦੀ ਦਰਗਾਹ ਦੀ ਭੰਨ ਤੋੜ ਦੀ ਸਖ਼ਤ ਨਿੰਦਾ

ਡੇਰਾਬੱਸੀ, 31 ਜਨਵਰੀ -ਪੰਜਾਬੀ ਸਾਹਿਤ ਸਭਾ, ਡੇਰਾਬੱਸੀ ਵੱਲੋਂ ਸ਼ਹੀਦ ਜਥੇਦਾਰ ਬਖਤਾਵਰ ਸਿੰਘ ਲਾਇਬ੍ਰੇਰੀ, ਭੰਖਰਪੁਰ ਵਿਖੇ ਜਨਵਰੀ ਮਹੀਨੇ ਦੀ ਮਾਸਿਕ ਇਕੱਤਰਤਾ ਕੀਤੀ ਗਈ। ਇਸ ਦੌਰਾਨ ਮਸੂਰੀ ਵਿੱਚ ਕੱਟੜਪੰਥੀਆਂ ਵੱਲੋਂ ਕੀਤੀ ਗਈ, ਬਾਬਾ ਬੁੱਲ੍ਹੇ ਸ਼ਾਹ ਦੀ ਦਰਗਾਹ ਦੀ ਭੰਨ ਤੋੜ ਦੀ, ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਸਭਾ ਦੇ ਪ੍ਰਧਾਨ ਜੈਲਦਾਰ ਸਿੰਘ ਹਸਮੁੱਖ ਨੇ ਕਿਹਾ ਕਿ ਬਾਬਾ ਬੁੱਲ੍ਹੇ ਸ਼ਾਹ ਏਕਤਾ ਅਤੇ ਸਮਤਾ ਦੇ ਪ੍ਰਤੀਕ ਹਨ।  ਕੱਟੜਪੰਥੀ ਸਮਾਜ ਵਿੱਚ ਏਕਤਾ ਅਤੇ ਸਮਤਾ ਬਰਦਾਸ਼ਤ ਨਹੀਂ ਕਰ ਪਾ ਰਹੇ। ਐਡਵੋਕੇਟ ਕੰਵਲਜੀਤ ਸਿੰਘ ਨੇ ਕਿਹਾ ਕਿ ਸਮੂਹ ਧਾਰਮਿਕ ਆਗੂਆਂ ਅਤੇ ਰਾਜਨੇਤਾਵਾਂ ਨੂੰ ਕੱਟੜਪੰਥੀਆਂ ਵਿਰੁੱਧ ਲਾਮਬੱਧ ਹੋਣ ਦੀ ਲੋੜ ਹੈ, ਤਾਂ ਜੋ ਸਮਾਜ ਵਿੱਚ ਧਰਮ-ਨਿਰਪੱਖਤਾ ਕਾਇਮ ਰਹਿ…
Read More