21
Feb
ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਨਿਆਂਪਾਲਿਕਾ ਵੱਲੋਂ ਵੱਡਾ ਝਟਕਾ ਲੱਗਾ ਹੈ। ਅਮਰੀਕੀ ਸੁਪਰੀਮ ਕੋਰਟ ਨੇ ਟਰੰਪ ਪ੍ਰਸ਼ਾਸਨ ਵੱਲੋਂ ਲਗਾਏ ਗਏ ਟੈਰਿਫ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਰਾਸ਼ਟਰਪਤੀ ਟਰੰਪ ਨੇ ਇਸ ਨੂੰ "ਸ਼ਰਮਨਾਕ" ਦੱਸਿਆ ਹੈ। ਅਮਰੀਕੀ ਸੁਪਰੀਮ ਕੋਰਟ ਦੇ ਮੁੱਖ ਜੱਜ ਜੌਨ ਰਾਬਰਟਸ ਦੁਆਰਾ ਲਿਖੇ ਗਏ ਫੈਸਲੇ ਵਿੱਚ 6-3 ਦੇ ਬਹੁਮਤ ਨਾਲ ਟਰੰਪ ਦੇ ਟੈਰਿਫ ਲਗਾਉਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਗਿਆ ਹੈ। ਅਦਾਲਤ ਨੇ ਨਿਚਲੀ ਅਦਾਲਤ ਦੇ ਉਸ ਫੈਸਲੇ ਨੂੰ ਬਰਕਰਾਰ ਰੱਖਿਆ ਜਿਸ ਵਿੱਚ ਕਿਹਾ ਗਿਆ ਸੀ ਕਿ ਰਾਸ਼ਟਰਪਤੀ ਦੁਆਰਾ 1977 ਦੇ ਕਾਨੂੰਨ (IEEPA) ਦੀ ਵਰਤੋਂ ਕਰਨਾ ਉਨ੍ਹਾਂ…
