20
Apr
ਪੰਜਾਬ ਵਿੱਚ ਕੱਟਾਈ ਦੇ ਸੀਜ਼ਨ ਦੌਰਾਨ ਇਕ ਹੋਰ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਰੀਪਰ ਮਸ਼ੀਨ ਤੋਂ ਨਿਕਲੀ ਇਕ ਛੋਟੀ ਜਿਹੀ ਚਿੰਗਾਰੀ ਨੇ ਵੱਡੇ ਹਾਦਸੇ ਦਾ ਰੂਪ ਧਾਰ ਲਿਆ। ਮਿਲੀ ਜਾਣਕਾਰੀ ਅਨੁਸਾਰ ਖੇਤਾਂ ਵਿੱਚ ਕਣਕ ਦੀ ਕਟਾਈ ਦੌਰਾਨ ਅਚਾਨਕ ਮਸ਼ੀਨ ਵਿੱਚੋਂ ਚਿੰਗਾਰੀ ਨਿਕਲੀ, ਜਿਸ ਕਾਰਨ ਸੁੱਕੀ ਕਣਕ ਅਤੇ ਨਾੜ ਨੂੰ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਪੂਰੇ ਖੇਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਖੇਤਾਂ ਵਿੱਚ ਖੜੀ ਸੁੱਕੀ ਫਸਲ ਹੋਣ ਕਾਰਨ ਅੱਗ ਬਹੁਤ ਤੇਜ਼ੀ ਨਾਲ ਫੈਲੀ ਅਤੇ ਕਿਸਾਨਾਂ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ। ਮੌਕੇ ’ਤੇ ਮੌਜੂਦ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ…
