19
Apr
ਨੈਸ਼ਨਲ ਟਾਈਮਜ਼ ਬਿਊਰੋ :- ਚੰਗੇ ਭਵਿੱਖ ਲਈ ਘਰ ਪਰਿਵਾਰ ਛੱਡ ਕੈਨੇਡਾ ਗਈ ਪੰਜਾਬਣ ਮੁਟਿਆਰ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਤਰਨਤਾਰਨ ਦੇ ਪਿੰਡ ਧੂੰਦਾ ਦੀ ਰਹਿਣ ਵਾਲੀ ਹਰਸਿਮਰਤ ਰੰਧਾਵਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। 21 ਸਾਲਾ ਹਰਸਿਮਰਤ ਰੰਧਾਵਾ ਜਦੋਂ ਕੈਨੇਡਾ ਵਿੱਚ ਬੱਸ ਅੱਡੇ ਉਤੇ ਖੜ੍ਹੀ ਸੀ ਤਾਂ ਅਚਾਨਕ ਉਸ ਨੂੰ ਗੱਲੀ ਲੱਗ ਗਈ ਜਿਸ ਕਾਰਨ ਮੌਤ ਹੋ ਗਈ। ਹੈਮਿਲਟਨ ਪੁਲਿਸ ਮੁਤਾਬਕ ਹਰਸਿਮਰਤ ਰੰਧਾਵਾ ਮੋਹਾਕ ਕਾਲਜ ਦੀ ਵਿਦਿਆਰਥਣ ਸੀ। ਗੋਲੀ ਦੀ ਘਟਨਾ ਤੋਂ ਬਾਅਦ ਪੁਲਿਸ ਮੌਕੇ ਉਤੇ ਪੁੱਜੀ। ਐਂਬੂਲੈਂਸ ਰਾਹੀਂ ਉਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਪੁਲਿਸ ਮੁਤਾਬਕ ਜਾਂਚ ਦੌਰਾਨ ਇਕ…