Sugarcane farmers

ਗੰਨਾ ਕਿਸਾਨਾਂ ਲਈ ਵੱਡੀ ਖ਼ਬਰ , ਕੇਂਦਰ ਸਰਕਾਰ ਨੇ 15 ਰੁਪਏ ਵਧਾਇਆ FRP

ਗੰਨਾ ਕਿਸਾਨਾਂ ਲਈ ਵੱਡੀ ਖ਼ਬਰ , ਕੇਂਦਰ ਸਰਕਾਰ ਨੇ 15 ਰੁਪਏ ਵਧਾਇਆ FRP

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਇੱਥੇ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਗੰਨੇ ਦੀ FRP ਕੀਮਤ ਵਿਚ ਵਾਧੇ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਗਈ। 2025-26 ਲਈ ਗੰਨੇ ਦੀ 355 ਰੁਪਏ ਪ੍ਰਤੀ ਕੁਇੰਟਲ ਦੀ ਨਵੀਂ ਕੀਮਤ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਵਿੱਚ 15 ਰੁਪਏ ਦਾ ਵਾਧਾ ਹੋਇਆ ਹੈ। ਪਿਛਲੇ ਸੀਜ਼ਨ ਵਿੱਚ, ਗੰਨੇ ਦਾ FRP 340 ਰੁਪਏ ਪ੍ਰਤੀ ਕੁਇੰਟਲ ਸੀ। ਤੁਹਾਨੂੰ ਦੱਸ ਦੇਈਏ ਕਿ ਹਰ ਖੰਡ ਸੀਜ਼ਨ ਵਿੱਚ, ਕੇਂਦਰ ਸਰਕਾਰ ਖੇਤੀਬਾੜੀ ਲਾਗਤ ਅਤੇ ਕੀਮਤਾਂ ਕਮਿਸ਼ਨ (CACP) ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਗੰਨੇ ਦੀ FRP ਨਿਰਧਾਰਤ ਕਰਦੀ ਹੈ। ਐੱਫਆਰਪੀ ਬੈਂਚਮਾਰਕ ਕੀਮਤ ਹੈ,…
Read More