21
Mar
ਗੁਰਪ੍ਰੀਤ ਸਿੰਘ :- ਜਲੰਧਰ ਦੇ ਖੁਰਲਾ ਕਿੰਗਰਾ ਅਧੀਨ ਆਉਂਦੇ ਇਲਾਕੇ ਵਿਚ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ 18 ਸਾਲਾ ਰਾਜਨ ਦੇ ਰੂਪ ਵਿਚ ਹੋਈ ਹੈ। ਰਾਜਨ ਨੇ ਘਰ ਵਿਚ ਖ਼ੁਦਕੁਸ਼ੀ ਕਰਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦਾ ਕੁਝ ਨੌਜਵਾਨਾਂ ਨਾਲ ਸੋਸ਼ਲ ਮੀਡੀਆ 'ਤੇ ਵਿਵਾਦ ਹੋਇਆ ਸੀ, ਜਿਸ ਨੂੰ ਲੈ ਕੇ ਨੌਜਵਾਨ ਨੂੰ ਦੋ ਦਿਨਾਂ ਤੋਂ ਧਮਕੀਆਂ ਮਿਲ ਰਹੀਆਂ ਸਨ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ 10 ਤੋਂ 12 ਨੌਜਵਾਨ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ। ਉਨ੍ਹਾਂ ਨੇ ਰਾਜਨ ਦੀ ਮਾਂ ਨੂੰ ਕਿਹਾ ਕਿ ਉਹ…
