22
Aug
ਗੁਰਪ੍ਰੀਤ ਸਿੰਘ :- ਮੋਹਾਲੀ ਦੇ ਜ਼ੀਰਕਪੁਰ ਵਿੱਚ ਇੱਕ ਵਿਆਹੁਤਾ ਜੋੜੇ ਨੇ ਸਲਫਾਸ ਖਾ ਕੇ ਆਤਮਹੱਤਿਆ ਕਰ ਲਈ। ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਤੀ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕਾ ਦੀ ਪਛਾਣ ਬਰਨਾਲਾ ਦੇ ਤੱਖੇ ਦੀ ਪੱਤੀ (ਸੇਖਾਂ) ਦੀ ਰਹਿਣ ਵਾਲੀ ਗਗਨਦੀਪ ਕੌਰ ਵਜੋਂ ਹੋਈ ਹੈ। ਉਸ ਦਾ ਪਤੀ ਹਾਕਮ ਸਿੰਘ ਮਹਿਮਦਪੁਰ, ਬਰਨਾਲਾ ਦਾ ਰਹਿਣ ਵਾਲਾ ਸੀ। ਦੋਵਾਂ ਨੇ ਵਿਦੇਸ਼ ਜਾਣ ਲਈ ਮੈਰਿਜ ਕੀਤੀ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਜ਼ੀਰਕਪੁਰ ਦੇ ਇੱਕ ਪੀਜੀ (PG) ਵਿੱਚ ਰਹਿ ਰਹੇ ਸਨ। ਪੁਲਿਸ ਨੂੰ ਮੌਕੇ ਤੋਂ 7 ਪੰਨਿਆਂ ਦਾ ਸੁਸਾਈਡ ਨੋਟ ਮਿਲਿਆ ਹੈ। ਇਸ ਵਿੱਚ ਵਿਦੇਸ਼ ਭੇਜਣ…
