03
Jul
ਗੁਰਪ੍ਰੀਤ ਸਿੰਘ :- ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨੇ ਸਰਹੱਦੀ ਪੱਟੀ ਦੀ ਸੁਰੱਖਿਆ ਸਥਿਤੀ ਅਤੇ ਆਪਣੇ ਇਲਾਕੇ ਵਿੱਚ ਵਧ ਰਹੀ ਗੈਂਗਸਟਰ ਸਮੱਸਿਆ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਹੈ। ਰੰਧਾਵਾ ਨੇ ਕਿਹਾ ਕਿ ਗੁਰਦਾਸਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇੱਕ ਗੈਂਗਸਟਰ ਦਾ ਖੌਫ ਹੈ, ਜਿਸ ਕਾਰਨ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਸ ਮੁੱਦੇ ‘ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬਾਰੇ ਉਹ ਪਹਿਲਾਂ ਹੀ ਇੱਕ ਪੱਤਰ ਲਿਖ ਚੁੱਕੇ ਹਨ ਅਤੇ ਇਸੇ…
