Sukhpal Singh Khaira

ਸੁਖਪਾਲ ਖਹਿਰਾ ਖਿਲਾਫ ED ਦਾ ਵੱਡਾ Action, ਪ੍ਰਾਪਰਟੀ ਕੀਤੀ ਅਟੈਚ

ਜਲੰਧਰ : ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਖਿਲਾਫ ਸ਼ਿਕੰਜਾ ਕੱਸਦੀ ਜਾ ਰਹੀ ਹੈ ਉਥੇ ਹੀ ਈਡੀ ਦੀ ਇਕ ਵੱਡੇ ਨੇਤਾ ਖਿਲਾਫ ਕਾਰਵਾਈ ਵੀ ਸਾਹਮਣੇ ਆਈ ਹੈ। ਇਹ ਨੇਤਾ ਹਨ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ। ਉਨ੍ਹਾਂ ਉੱਤੇ ਈਡੀ ਵੱਲੋਂ ਇਹ ਕਾਰਵਾਈ ਨਸ਼ਾ ਤਸਕਰ ਨਾਲ ਲੈਣ ਦੇਣ ਨੂੰ ਲੈ ਕੇ ਕੀਤੀ ਗਈ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਈਡੀ ਵੱਲੋਂ ਸੁਖਪਾਲ ਖਹਿਰਾ ਉੱਤੇ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਦੀ ਚੰਡੀਗੜ੍ਹ ਵਾਲੀ ਕੋਠੀ ਅਟੈਚ ਕੀਤੀ ਗਈ ਹੈ। ਇਸ ਕੋਠੀ ਦੀ ਕੀਮਤ 3 ਕਰੋੜ 82 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਦੌਰਾਨ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਕਾਰਵਾਈ ਨਸ਼ਾ ਤਸਕਰੀ…
Read More