14
Mar
ਗੁਰਪ੍ਰੀਤ ਸਿੰਘ :- ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਿਆਸੀ ਬਦਲਾਖ਼ੋਰੀ ਦੇ ਦੋਸ਼ ਲਾਏ ਹਨ। ਖਹਿਰਾ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਛੁੱਟੀ ਵਾਲੇ ਦਿਨ ਉਨ੍ਹਾਂ ਦੇ ਪਿੰਡ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਦੇ ਹੁਕਮ ਦਿੱਤੇ ਹਨ। ਖਹਿਰਾ ਨੇ ਇਲਜ਼ਾਮ ਲਾਇਆ ਕਿ ਇਹ ਕਾਰਵਾਈ ਨਾ ਸਿਰਫ ਛੁੱਟੀ ਵਾਲੇ ਦਿਨ ਕੀਤੀ ਜਾ ਰਹੀ ਹੈ, ਸਗੋਂ ਇਸ ਸਬੰਧੀ ਕਿਸੇ ਨੂੰ ਕੋਈ ਵੀ ਨੋਟਿਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਕਿਸੇ ਨੇ ਇਸ ਨਿਸ਼ਾਨਦੇਹੀ ਦੀ ਮੰਗ ਕੀਤੀ ਸੀ। ਸੁਖਪਾਲ ਖਹਿਰਾ ਨੇ ਇਸ ਕਾਰਵਾਈ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਕੁੱਝ…
