Sukhpal Singh Khehra

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ਼ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੋ ਨੋਟਿਸ, ਮਹਿਲਾਵਾਂ ਬਾਰੇ ਕੀਤੀ ਸੀ ਵਿਵਾਦਤ ਟਿੱਪਣੀ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ਼ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੋ ਨੋਟਿਸ, ਮਹਿਲਾਵਾਂ ਬਾਰੇ ਕੀਤੀ ਸੀ ਵਿਵਾਦਤ ਟਿੱਪਣੀ

ਗੁਰਪ੍ਰੀਤ ਸਿੰਘ :- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ 1000-1000 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਦਿੱਤੇ ਗਏ ਇੱਕ ਬਿਆਨ ਨੇ ਸਿਆਸੀ ਭੂਚਾਲ ਲਿਆ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਮਲੇ ‘ਚ ਐਕਸ਼ਨ ਲੈਂਦਿਆਂ ਸੁਖਪਾਲ ਖਹਿਰਾ ਖ਼ਿਲਾਫ਼ ਸੋ-ਮੋਟੋ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਤਲਬ ਕੀਤਾ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਸੂ-ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਦੀ ਚੇਅਰਪਰਸਨ ਨੇ ਸਪੱਸ਼ਟ ਕੀਤਾ ਹੈ ਕਿ ਸਿਆਸੀ ਲਾਹੇ ਲਈ ਔਰਤਾਂ ਖਿਲਾਫ ਭੱਦੀ ਸ਼ਬਦਾਵਲੀ…
Read More
ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ ‘ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ ਦੋਸ਼, PM ਨੂੰ ਲਿਖੀ ਚਿੱਠੀ

ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ ‘ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ ਦੋਸ਼, PM ਨੂੰ ਲਿਖੀ ਚਿੱਠੀ

ਨੈਸ਼ਨਲ ਟਾਈਮਜ਼ ਬਿਊਰੋ :- ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ਸਰਕਾਰ 'ਤੇ ਪ੍ਰਸ਼ਾਸਨਿਕ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਗੰਭੀਰ ਇਲਜ਼ਾਮ ਲਾਏ ਹਨ। ਖਹਿਰਾ ਨੇ ਦੋਸ਼ ਲਾਇਆ ਹੈ ਕਿ ਸੂਬਾ ਸਰਕਾਰ ਮੁੱਖ ਸਕੱਤਰ ਦੇ ਦਫ਼ਤਰ ਰਾਹੀਂ ਵੋਟਰਾਂ ਦਾ ਨਿੱਜੀ ਅਤੇ ਸੰਵੇਦਨਸ਼ੀਲ ਡਾਟਾ ਇਕੱਠਾ ਕਰ ਰਹੀ ਹੈ, ਜੋਕਿ ਨਿੱਜਤਾ ਦੇ ਅਧਿਕਾਰ ਅਤੇ ਪ੍ਰਸ਼ਾਸਨਿਕ ਨਿਰਪੱਖਤਾ ਦੀ ਉਲੰਘਣਾ ਹੈ।ਵੋਟਰਾਂ ਦੇ ਨਿੱਜੀ ਡਾਟਾ ਇਕੱਠਾ ਕਰਨ ਦੇ ਇਲਜ਼ਾਮਸੁਖਪਾਲ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਮੁੱਖ ਸਕੱਤਰ 'ਤੇ "ਜਾਤੀ ਅਤੇ ਨਸ਼ਾ ਜਨਗਣਨਾ" (Caste and Drug Census) ਸ਼ੁਰੂ ਕਰਨ ਲਈ…
Read More