Sukhvinder Singh sukhu

ਹਿਮਾਚਲ ਦੇ ਉਦਯੋਗਾਂ ਨਾਲ ਪੰਜਾਬ ਦਾ ਜਲ ਪ੍ਰਦੂਸ਼ਿਤ, ਹਰਜੋਤ ਬੈਂਸ ਨੇ ਸੁੱਖੂ ਨੂੰ ਪੱਤਰ ਲਿਖਿਆ

ਹਿਮਾਚਲ ਦੇ ਉਦਯੋਗਾਂ ਨਾਲ ਪੰਜਾਬ ਦਾ ਜਲ ਪ੍ਰਦੂਸ਼ਿਤ, ਹਰਜੋਤ ਬੈਂਸ ਨੇ ਸੁੱਖੂ ਨੂੰ ਪੱਤਰ ਲਿਖਿਆ

ਨੈਸ਼ਨਲ ਟਾਈਮਜ਼ ਬਿਊਰੋ :- ਹਿਮਾਚਲ ਪ੍ਰਦੇਸ਼ ਦੇ ਉਦਯੋਗਿਕ ਖੇਤਰਾਂ ਤੋਂ ਨਿਕਲ ਰਹੇ ਦੂਸ਼ਿਤ ਪਾਣੀ ਕਾਰਨ ਪੰਜਾਬ ਦੇ ਜਲ ਸਰੋਤ ਪ੍ਰਦੂਸ਼ਿਤ ਹੋ ਰਹੇ ਹਨ। ਇਸ ਗੰਭੀਰ ਸਮੱਸਿਆ ਨੂੰ ਉੱਭਾਰਦੇ ਹੋਏ, ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ. ਸੁਖਵਿੰਦਰ ਸਿੰਘ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਹੱਲ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਸ. ਬੈਂਸ ਨੇ ਆਪਣੇ ਪੱਤਰ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਕੀਤੇ ਗਏ ਟੈਸਟਾਂ ਦੇ ਨਤੀਜਿਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਉਦਯੋਗਿਕ ਜ਼ੋਨਾਂ ਤੋਂ ਸਵਾਂ ਨਦੀ ਅਤੇ ਬਰਮਲਾ ਖੱਡ ਵਿੱਚ ਵਹਿਣ ਵਾਲੀ…
Read More