Summer

ਦੇਸ਼ ਦੇ ਕਈ ਸੂਬਿਆਂ ‘ਚ 6 ਜੁਲਾਈ ਤੱਕ ਸਕੂਲਾਂ ‘ਚ ਹੋਈਆਂ ਛੁੱਟੀਆਂ, ਪੜ੍ਹੋ ਵੇਰਵਾ

ਦੇਸ਼ ਦੇ ਕਈ ਸੂਬਿਆਂ ‘ਚ 6 ਜੁਲਾਈ ਤੱਕ ਸਕੂਲਾਂ ‘ਚ ਹੋਈਆਂ ਛੁੱਟੀਆਂ, ਪੜ੍ਹੋ ਵੇਰਵਾ

ਨੈਸ਼ਨਲ ਟਾਈਮਜ਼ ਬਿਊਰੋ :- ਮਾਨਸੂਨ ਦਾ ਮੌਸਮ ਸ਼ੁਰੂ ਹੋ ਗਿਆ ਹੈ। ਭਾਰੀ ਮੀਂਹ ਕਾਰਨ ਕਈ ਸੂਬਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਕਈ ਸੂਬਿਆਂ ਵਿੱਚ 2-3 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ ਹੈ ਅਤੇ ਕਿਤੇ ਵੀ ਆਉਣ-ਜਾਣ ਵਿੱਚ ਮੁਸ਼ਕਲ ਆ ਰਹੀ ਹੈ। ਬਰਸਾਤ ਦੇ ਮੌਸਮ ਦੌਰਾਨ ਸਕੂਲੀ ਬੱਚਿਆਂ ਨੂੰ ਸਭ ਤੋਂ ਵੱਧ ਖ਼ਤਰਾ ਹੁੰਦਾ ਹੈ, ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ, ਵੱਖ-ਵੱਖ ਸੂਬਿਆਂ ਵਿੱਚ ਸਕੂਲ ਬੰਦ ਕੀਤੇ ਗਏ ਹਨ। ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 3 ਜੁਲਾਈ ਤੋਂ 6 ਜੁਲਾਈ ਤੱਕ…
Read More
Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ ਜਾਰੀ

Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ ਜਾਰੀ

ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਰਾਜਧਾਨੀ ਦਿੱਲੀ ਵਿੱਚ ਵੀ ਯੈਲੋ ਅਲਰਟ ਘੋਸ਼ਿਤ ਕੀਤਾ ਹੈ, ਜਿੱਥੇ ਸ਼ਨੀਵਾਰ ਨੂੰ ਮੌਸਮ ਵਿੱਚ ਅਚਾਨਕ ਬਦਲਾਅ ਤੋਂ ਬਾਅਦ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ। ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਨੇ ਦਿੱਲੀ ਦਾ ਮੌਸਮ ਸੁਹਾਵਣਾ ਬਣਾ ਦਿੱਤਾ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਅਗਲੇ 6 ਦਿਨਾਂ ਤੱਕ ਦਿੱਲੀ ਵਿੱਚ ਅਜਿਹਾ ਹੀ ਮੌਸਮ ਰਹਿਣ ਦੀ ਉਮੀਦ ਹੈ, ਜਿਸ ਨਾਲ ਤਾਪਮਾਨ ਵੀ ਘਟੇਗਾ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਤਿੰਨ ਦਿਨਾਂ ਲਈ ਦਿੱਲੀ ਵਿਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਯਾਨੀ ਐਤਵਾਰ ਨੂੰ, ਦਿੱਲੀ ਵਿੱਚ ਬਿਜਲੀ,…
Read More
ਗਰਮੀਆਂ ‘ਚ AC ਦੀ ਵਰਤੋਂ ਕਰਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਹੋ ਸਕਦੈ Blast

ਗਰਮੀਆਂ ‘ਚ AC ਦੀ ਵਰਤੋਂ ਕਰਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਹੋ ਸਕਦੈ Blast

ਜਲੰਧਰ - ਮੌਸਮ ਵਿਭਾਗ ਮੁਤਾਬਕ ਦੇਸ਼ ਦੇ ਕਈ ਇਲਾਕਿਆਂ 'ਚ ਇਸ ਵਾਰ ਗਰਮੀ ਦਾ ਕਹਿਰ ਜ਼ਿਆਦਾ ਵੇਖਣ ਨੂੰ ਮਿਲ ਰਿਹਾ ਹੈ। ਲਗਾਤਾਰ ਪੈ ਰਹੀ ਗਰਮੀ ਨੇ ਤਾਪਮਾਨ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਿਸ ਕਾਰਨ ਲੋਕਾਂ ਦਾ ਬੁਰਾ ਹਾਲ ਹੋ ਗਿਆ ਹੈ। ਗਰਮੀ ਦੇ ਕਹਿਰ ਤੋਂ ਬਚਣ ਲਈ ਘਰਾਂ ਤੋਂ ਬਾਹਰ ਨਿਕਲਣ ਦੀ ਥਾਂ ਅੰਦਰ ਰਹਿਣਾ ਪਸੰਦ ਕਰ ਰਹੇ ਹਨ ਅਤੇ ਏਅਰ ਕੰਡੀਸ਼ਨਰ, ਕੂਲਰ ਅਤੇ ਪੱਖਿਆਂ ਦਾ ਸਹਾਰਾ ਲੈ ਰਹੇ ਹਨ। ਲੋਕ ਸਾਰਾ ਦਿਨ ਏਅਰ ਕੰਡੀਸ਼ਨਰ ਤੇ ਕੂਲਰ ਵਿਚ ਬੈਠੇ ਰਹਿੰਦੇ ਹਨ। ਜੇਕਰ ਤੁਸੀਂ ਵੀ ਏਸੀ ਦੀ ਜ਼ਿਆਦਾ ਵਰਤੋਂ ਕਰਦੇ ਹੋ ਤਾਂ ਤੁਹਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਲੋੜ ਤੋਂ ਵੱਧ…
Read More

ਗਰਮੀਆਂ ‘ਚ ਲੱਗਣ ਵਾਲਾ ਲੋਕਾਂ ਨੂੰ ਵੱਡਾ ਝਟਕਾ, ਬਿਜਲੀ ਦੀਆਂ ਕੀਮਤਾਂ ‘ਚ ਹੋਵੇਗਾ ਵਾਧਾ

UP Electricity News: ਲਗਾਤਾਰ ਵੱਧ ਰਹੀ ਗਰਮੀ ਦੌਰਾਨ ਯੂਪੀ ਦੇ ਲੋਕਾਂ ਨੂੰ ਇੱਕ ਵੱਡਾ ਝਟਕਾ ਲੱਗਣ ਵਾਲਾ ਹੈ। ਦਰਅਸਲ, ਬਿਜਲੀ ਦੀਆਂ ਦਰਾਂ ਵਿੱਚ ਇੱਕ ਵਾਰ ਵਿੱਚ 30 ਫ਼ੀਸਦੀ ਤੱਕ ਵਾਧਾ ਕੀਤਾ ਜਾ ਸਕਦਾ ਹੈ। ਪਾਵਰ ਕਾਰਪੋਰੇਸ਼ਨ ਨੇ ਸੋਮਵਾਰ ਨੂੰ ਬਿਜਲੀ ਰੈਗੂਲੇਟਰੀ ਕਮਿਸ਼ਨ ਕੋਲ ਇੱਕ ਸੋਧਿਆ ਹੋਇਆ ਸਾਲਾਨਾ ਮਾਲੀਆ ਲੋੜ (ARR) ਪ੍ਰਸਤਾਵ ਦਾਖਲ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਵਿੱਤੀ ਸਾਲ 2025-26 ਲਈ 19600 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਹੁਣ ਦਰਾਂ ਵਿੱਚ 30 ਫ਼ੀਸਦੀ ਵਾਧੇ ਦਾ ਪ੍ਰਸਤਾਵ ਰੱਖਿਆ ਗਿਆ ਹੈ। ਦਰਾਂ ਵਿਚ ਵਾਧਾ ਹੋਣ ਦੀਆਂ ਖ਼ਬਰਾਂ ਤੋਂ ਬਾਅਦ ਪਾਵਰ ਕਾਰਪੋਰੇਸ਼ਨ ਨੇ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਮੌਜੂਦਾ…
Read More
ਪੰਜਾਬ ਚ ਲੂ ਦਾ ਅਲਰਟ ਜ਼ਾਰੀ, ਗਰਮੀ ਵਧੀ!

ਪੰਜਾਬ ਚ ਲੂ ਦਾ ਅਲਰਟ ਜ਼ਾਰੀ, ਗਰਮੀ ਵਧੀ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਗਰਮੀ ਆਪਣੇ ਪੂਰੇ ਜ਼ੋਰ ਤੇ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ, ਜਿਸਨੂੰ ਮੌਸਮ ਵਿਭਾਗ ਨੇ “ਆਮ ਨਾਲੋਂ ਬਹੁਤ ਜ਼ਿਆਦਾ” ਦੱਸਿਆ ਹੈ। ਜਾਣਕਾਰੀ ਅਨੁਸਾਰ ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ,ਵੱਲੋਂ ਪੰਜ ਦਿਨਾਂ ਦੀ ਭਵਿਖਵਾਣੀ ਜਾਰੀ ਕੀਤੀ ਗਈ ਹੈ ਜਿਸ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਬਣੀ ਰਹਿ ਸਕਦੀ ਹੈ। ਤੇ ਹੀਟ ਵੇਵ ਚੱਲ ਸਕਦੀ ਹੈ। ਮੌਸਮ ਵਿਭਾਗ ਵੱਲੋਂ 25 ਅਪ੍ਰੈਲ ਨੂੰ…
Read More

ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! 16 ਤੇ 17 ਅਪ੍ਰੈਲ ਨੂੰ…

ਚੰਡੀਗੜ੍ਹ : ਪੰਜਾਬ ਦਾ ਮੌਸਮ ਇਕ ਵਾਰ ਫ਼ਿਰ ਕਰਵਟ ਲੈਣ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਮੀਂਹ ਅਤੇ ਠੰਡੀਆਂ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਰ ਮੌਸਮ ਵਿਭਾਗ ਨੇ ਇਕ ਵਾਰ ਫ਼ਿਰ ਤੋਂ ਮੌਸਮ ਬਦਲਣ ਦੀ ਭਵਿੱਖਬਾਣੀ ਕਰ ਦਿੱਤੀ ਹੈ। ਇਸ ਦੇ ਨਾਲ ਹੀ 16 ਤੇ 17 ਅਪ੍ਰੈਲ ਨੂੰ ਲੂ ਬਾਰੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ 4 ਦਿਨਾਂ ਵਿਚ ਸੂਬੇ ਦਾ ਤਾਪਮਾਨ ਫ਼ਿਰ ਵਧੇਗਾ, ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ।  ਪਿਛਲੇ ਹਫ਼ਤੇ ਜਿੱਥੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤਾਪਮਾਨ 43 ਡਿਗਰੀ ਤੋਂ ਪਾਰ ਹੋ ਗਿਆ ਸੀ, ਉੱਥੇ ਹੀ…
Read More

ਪੰਜਾਬ ‘ਚ ਹੋ ਗਈ ਗਰਮੀਆਂ ਦੀ ਸ਼ੁਰੂਆਤ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਲੰਧਰ- ਪੰਜਾਬ 'ਚ ਦਿਨੋ-ਦਿਨ ਤਾਪਮਾਨ 'ਚ ਵਾਧਾ ਨਜ਼ਰ ਆ ਰਿਹਾ ਹੈ, ਨਾਲ ਹੀ ਹਰ ਕਿਸੇ ਨੂੰ ਗਰਮੀਆਂ ਦੀ ਸ਼ੁਰੂਆਤ ਦਾ ਅਹਿਸਾਸ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਤਾਪਮਾਨ ਵਧੇਗਾ।  ਆਉਣ ਵਾਲੇ ਸੱਤ ਦਿਨਾਂ ਯਾਨੀ ਅਗਲੇ ਹਫ਼ਤੇ ਤੱਕ ਤਾਪਮਾਨ 30 ਡਿਗਰੀ ਸੈਲਸੀਅਸ ਨੂੰ ਪਾਰ ਕਰ ਜਾਵੇਗਾ। ਮੌਸਮ ਵਿਗਿਆਨ ਕੇਂਦਰ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 2.7 ਡਿਗਰੀ ਸੈਲਸੀਅਸ ਵਧਿਆ ਹੈ।  ਦਰਅਸਲ ਪੱਛਮੀ ਗੜਬੜੀ ਦਾ ਅਸਰ ਹੁਣ ਘੱਟ ਹੋ ਰਿਹਾ ਹੈ, ਜਿਸ ਨਾਲ ਪਹਾੜਾਂ ਵਿੱਚ ਸਥਿਤੀ ਆਮ ਹੁੰਦੀ ਜਾ ਰਹੀ ਹੈ। ਜਿਸ ਤੋਂ ਬਾਅਦ ਪੰਜਾਬ…
Read More