Sunil jakhad

ਪੰਜਾਬ ਵਿੱਚ ਆਏ ਹੜ੍ਹਾਂ ਦੀ ਜਾਂਚ ਕਰਾਈ ਜਾਵੇ : ਸੁਨੀਲ ਜਾਖੜ

ਪੰਜਾਬ ਵਿੱਚ ਆਏ ਹੜ੍ਹਾਂ ਦੀ ਜਾਂਚ ਕਰਾਈ ਜਾਵੇ : ਸੁਨੀਲ ਜਾਖੜ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਹੜ੍ਹਾਂ ਦੀ ਜਾਂਚ ਦੀ ਅਗਵਾਈ ਇੱਕ ਸੇਵਾਮੁਕਤ ਜੱਜ ਤੋਂ ਕਰਨ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਹੈੱਡਵਰਕਸ ਦੀ ਸਮਰੱਥਾ ਦਾ ਮੁਲਾਂਕਣ ਕਰਨ ਦਾ ਠੇਕਾ ਸਮਾਜਿਕ ਵਿਗਿਆਨ ਨਾਲ ਜੁੜੀ ਇੱਕ ਕੰਪਨੀ ਨੂੰ ਦਿੱਤਾ ਹੈ।
Read More
ਐੱਸ.ਡੀ.ਆਰ.ਐੱਫ. ਫੰਡਾਂ ’ਤੇ ਸਿਆਸਤ ਤੇਜ਼, ਸੁਨੀਲ ਜਾਖੜ ਨੇ ਮਾਨ ਸਰਕਾਰ ਨੂੰ ਘੇਰਿਆ

ਐੱਸ.ਡੀ.ਆਰ.ਐੱਫ. ਫੰਡਾਂ ’ਤੇ ਸਿਆਸਤ ਤੇਜ਼, ਸੁਨੀਲ ਜਾਖੜ ਨੇ ਮਾਨ ਸਰਕਾਰ ਨੂੰ ਘੇਰਿਆ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐੱਸ.ਡੀ.ਆਰ.ਐੱਫ.) ਨੂੰ ਲੈ ਕੇ ਰਾਜਨੀਤਿਕ ਘਮਾਸਾਨ ਵੱਧਦਾ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ 'ਤੇ ਸਿੱਧੇ ਸਵਾਲ ਖੜ੍ਹੇ ਕੀਤੇ ਹਨ। ਸੋਸ਼ਲ ਮੀਡੀਆ 'ਤੇ ਕੈਗ ਦੀ ਰਿਪੋਰਟ ਸਾਂਝੀ ਕਰਦਿਆਂ ਜਾਖੜ ਨੇ ਦਾਅਵਾ ਕੀਤਾ ਕਿ 31 ਮਾਰਚ 2023 ਤੱਕ ਪੰਜਾਬ ਨੂੰ ਐੱਸ.ਡੀ.ਆਰ.ਐੱਫ. ਤਹਿਤ 9041.74 ਕਰੋੜ ਰੁਪਏ ਮਿਲ ਚੁੱਕੇ ਸਨ। ਇਸ ਤੋਂ ਬਾਅਦ 2023-24, 2024-25 ਅਤੇ 2025-26 ਦੇ ਜਮਾਂ ਫੰਡਾਂ ਨਾਲ ਇਹ ਰਕਮ 12 ਹਜ਼ਾਰ ਕਰੋੜ ਰੁਪਏ ਤੱਕ ਪਹੁੰਚਦੀ ਹੈ। ਨਿਯਮਾਂ ਦੀ ਉਲੰਘਣਾ ਦਾ ਦੋਸ਼ ਜਾਖੜ ਨੇ ਆਰੋਪ ਲਾਇਆ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ…
Read More
ਸੁਨੀਲ ਜਾਖੜ ਵੱਲੋਂ ਫਿਰ ਤੋਂ ਅਕਾਲੀ ਦਲ-ਭਾਜਪਾ ਗਠਜੋੜ ਦੀ ਵਕਾਲਤ, ਕਿਹਾ ਆਪਸੀ ਭਾਈਚਾਰਕ ਸਾਂਝ ਬਚਾਉਣ ਲਈ ਗਠਜੋੜ ਜ਼ਰੂਰੀ

ਸੁਨੀਲ ਜਾਖੜ ਵੱਲੋਂ ਫਿਰ ਤੋਂ ਅਕਾਲੀ ਦਲ-ਭਾਜਪਾ ਗਠਜੋੜ ਦੀ ਵਕਾਲਤ, ਕਿਹਾ ਆਪਸੀ ਭਾਈਚਾਰਕ ਸਾਂਝ ਬਚਾਉਣ ਲਈ ਗਠਜੋੜ ਜ਼ਰੂਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਕ ਵਾਰ ਫਿਰ ਤੋਂ ਅਕਾਲੀ ਦਲ-ਭਾਜਪਾ ਗਠਜੋੜ ਦੀ ਵਕਾਲਤ ਕੀਤੀ ਹੈ ਅਤੇ ਕਿਹਾ ਹੈ ਕਿ ਪੰਜਾਬ ਵਿਚ ਆਪਸੀ ਭਾਈਚਾਰਕ ਸਾਂਝ ਬਚਾਉਣ ਲਈ ਅਜਿਹਾ ਗਠਜੋੜ ਬਹੁਤ ਜ਼ਰੂਰੀ ਹੈ ਤੇ ਉਹਨਾਂ ਨੇ ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਨੂੰ ਆਖਿਆ ਕਿ ਉਹ ਆਪਸੀ ਮਤਭੇਦ ਦਰ ਕਿਨਾਰ ਕਰ ਕੇ ਗਠਜੋੜ ਵਾਲੇ ਪਾਸੇ ਵਧਣ।
Read More
ਸੁਨੀਲ ਜਾਖੜ ਨੇ ਕਿਹਾ– ਪੰਜਾਬ ਕੋਲ ਵਾਧੂ ਪਾਣੀ ਨਹੀਂ, ਆਪ ਸਰਕਾਰ ਕਰ ਰਹੀ ਗ਼ਲਤ ਬਿਆਨਬਾਜ਼ੀ!

ਸੁਨੀਲ ਜਾਖੜ ਨੇ ਕਿਹਾ– ਪੰਜਾਬ ਕੋਲ ਵਾਧੂ ਪਾਣੀ ਨਹੀਂ, ਆਪ ਸਰਕਾਰ ਕਰ ਰਹੀ ਗ਼ਲਤ ਬਿਆਨਬਾਜ਼ੀ!

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਅੱਜ ਜਦੋਂ ਕੌਮਾਂਤਰੀ ਸਰਹੱਦ ਤੇ ਜੰਗ ਵਰਗੇ ਹਾਲਾਤ ਬਣੇ ਹੋਏ ਹਨ ਅਜਿਹੇ ਮੌਕੇ ਪੰਜਾਬ ਸਰਕਾਰ ਸੂਬੇ ਦੀ  ਫੋਰਸ ਨੂੰ ਧਰਨਿਆਂ ਪ੍ਰਦਰਸ਼ਨਾਂ ਵਿੱਚ ਉਲਝਾ ਕੇ ਸੂਬੇ ਨੂੰ ਅਸਥਿਰ ਕਰ ਰਹੀ ਹੈ।ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਹਰਿਆਣਾ ਚੋਣਾਂ ਸਮੇਂ ਕਹਿ ਕੇ ਆਏ ਸਨ ਕਿ ਦਿੱਲੀ ਅਤੇ ਹਰਿਆਣੇ ਨੂੰ ਪਾਣੀ ਦਿੱਤਾ ਜਾਵੇਗਾ ਅਤੇ ਸੁਪਰੀਮ ਕੋਰਟ ਵਿੱਚ ਵੀ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਅਸੀਂ ਤਾਂ SYL ਨਹਿਰ ਬਣਾਉਣ ਲਈ ਤਿਆਰ ਹਾਂ, ਪਰ ਪੰਜਾਬ ਦੇ ਕਿਸਾਨ ਬਣਾਉਣ ਨਹੀਂ ਦੇ ਰਹੇ। ਉਨ੍ਹਾਂ ਨੇ ਕਿਹਾ ਕਿ ਅਸਲ ਵਿੱਚ ਇਹ…
Read More
ਜਲੰਧਰ ਗ੍ਰੇਨੇਡ ਹਮਲਾ; ਸੁਨੀਲ ਜਾਖੜ ਨੇ ਪੰਜਾਬ ਸਰਕਾਰ ਉਤੇ ਚੁੱਕੇ ਸਵਾਲ

ਜਲੰਧਰ ਗ੍ਰੇਨੇਡ ਹਮਲਾ; ਸੁਨੀਲ ਜਾਖੜ ਨੇ ਪੰਜਾਬ ਸਰਕਾਰ ਉਤੇ ਚੁੱਕੇ ਸਵਾਲ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਵਿੱਚ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ਉਤੇ ਗ੍ਰੇਨੇਡ ਹਮਲੇ ਦੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਨਿਖੇਧੀ ਕੀਤੀ ਹੈ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਕਾਂਗਰਸ ਹੈੱਡਕੁਆਰਟਰ 'ਤੇ ਪੰਜਾਬ ਪੁਲਿਸ ਦੀ ਇੱਕ ਖੁਫੀਆ ਟੀਮ ਤਾਇਨਾਤ ਕੀਤੀ ਹੈ। ਮੇਰੇ ਕੋਲ ਦਿੱਲੀ ਕਾਂਗਰਸ ਦੀ ਮੀਟਿੰਗ ਵਿੱਚ ਕੀ ਹੋਇਆ, ਇਸ ਬਾਰੇ ਖੁਫੀਆ ਜਾਣਕਾਰੀ ਹੈ।
Read More