Supreme court of india

ਸਾਬਕਾ PM ਮਨਮੋਹਨ ਸਿੰਘ ਨੂੰ ਦੇਹਾਂਤ ਦੇ 2 ਸਾਲ ਬਾਅਦ ਮਿਲੀ ਕਲੀਨਚਿੱਟ, ਸੁਪਰੀਮ ਕੋਰਟ ਨੇ ਬੰਦ ਕੀਤਾ ਕੇਸ

ਸਾਬਕਾ PM ਮਨਮੋਹਨ ਸਿੰਘ ਨੂੰ ਦੇਹਾਂਤ ਦੇ 2 ਸਾਲ ਬਾਅਦ ਮਿਲੀ ਕਲੀਨਚਿੱਟ, ਸੁਪਰੀਮ ਕੋਰਟ ਨੇ ਬੰਦ ਕੀਤਾ ਕੇਸ

ਰਾਜੀਵ ਸ਼ਰਮਾ :- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਤ ਤੋਂ ਲਗਭਗ ਦੋ ਸਾਲ ਬਾਅਦ, ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਤਾਲਾਬੀਰਾ-II ਕੋਲਾ ਬਲਾਕ ਵੰਡ ਮਾਮਲੇ ਵਿੱਚ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ 2015 ਦੇ ਵਿਸ਼ੇਸ਼ ਸੀਬੀਆਈ ਅਦਾਲਤ ਦੇ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਸਿੰਘ ਅਤੇ ਪੰਜ ਹੋਰਾਂ ਨੂੰ ਮੁਕੱਦਮੇ ਲਈ ਤਲਬ ਕੀਤਾ ਗਿਆ ਸੀ। ਇਸ ਫੈਸਲੇ ਨਾਲ 11 ਸਾਲਾਂ ਦੀ ਕਾਨੂੰਨੀ ਲੜਾਈ ਦਾ ਅੰਤ ਹੋ ਗਿਆ ਹੈ, ਜੋ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਸੀਬੀਆਈ ਦੇ ਇਸ ਫੈਸਲੇ ਨੂੰ ਰੱਦ ਕਰਨ ਤੋਂ ਬਾਅਦ ਸ਼ੁਰੂ ਹੋਈ ਸੀ ਕਿ ਸਾਬਕਾ ਪ੍ਰਧਾਨ ਮੰਤਰੀ 'ਤੇ ਮੁਕੱਦਮਾ…
Read More
ਸੁਪਰੀਮ ਕੋਰਟ ਨੇ ਪੁਲਸ ਨੂੰ ਦਿੱਤੀ ਸਖ਼ਤ ਚੇਤਾਵਨੀ, ਪੁਲਸ ਅਪਣੀਆਂ ਹਦਾਂ ਨਾ ਕਰੇ ਪਾਰ!

ਸੁਪਰੀਮ ਕੋਰਟ ਨੇ ਪੁਲਸ ਨੂੰ ਦਿੱਤੀ ਸਖ਼ਤ ਚੇਤਾਵਨੀ, ਪੁਲਸ ਅਪਣੀਆਂ ਹਦਾਂ ਨਾ ਕਰੇ ਪਾਰ!

ਨੈਸ਼ਨਲ ਟਾਈਮਜ਼ ਬਿਊਰੋ :- ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪੁਲਿਸ ਮੁਖੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਗ੍ਰਿਫ਼ਤਾਰੀ ਦੇ ਨਿਯਮਾਂ ਦੀ ਉਲੰਘਣਾ ਹੋਈ, ਤਾਂ ਸਖ਼ਤ ਕਾਰਵਾਈ ਹੋਵੇਗੀ। ਕੋਰਟ ਨੇ ਪੁਲਿਸ ਨੂੰ ਯਾਦ ਦਿਵਾਇਆ ਕਿ ਗ੍ਰਿਫ਼ਤਾਰੀ ਕਰਦੇ ਸਮੇਂ ਕਾਨੂੰਨ ਦੀ ਪਾਲਣਾ ਕਰਨਾ ਲਾਜ਼ਮੀ ਹੈ। ਜਸਟਿਸ ਹਸਨੂਦੀਨ ਅਮਾਨਉੱਲਾ ਅਤੇ ਪੀਕੇ ਮਿਸ਼ਰਾ ਦੀ ਬੈਂਚ ਨੇ ਆਪਣੇ ਹੁਕਮ ਦੀ ਕਾਪੀ ਸਾਰੇ ਪੁਲਿਸ ਮੁਖੀਆਂ ਨੂੰ ਭੇਜਣ ਦੀ ਹਦਾਇਤ ਦਿੱਤੀ। ਇਹ ਫੈਸਲਾ ਵਿਜੇ ਪਾਲ ਯਾਦਵ ਵੱਲੋਂ ਹਰਿਆਣਾ ਪੁਲਿਸ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ’ਤੇ ਆਇਆ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਦੌਰਾਨ ਨਾ ਸਿਰਫ਼ ਨਿਯਮਾਂ ਦੀ ਉਲੰਘਣਾ ਹੋਈ, ਬਲਕਿ ਪੁਲਿਸ…
Read More