Surya Kant

ਚੀਫ਼ ਜਸਟਿਸ ਸੂਰਿਆ ਕਾਂਤ ਨੇ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਨੂੰ ਮਿਲਣ ਤੋਂ ਕੀਤਾ ਇਨਕਾਰ, ਕਿਹਾ—ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰੋ

ਚੀਫ਼ ਜਸਟਿਸ ਸੂਰਿਆ ਕਾਂਤ ਨੇ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਨੂੰ ਮਿਲਣ ਤੋਂ ਕੀਤਾ ਇਨਕਾਰ, ਕਿਹਾ—ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰੋ

ਨਵੀਂ ਦਿੱਲੀ (ਰਾਜੀਵ ਸ਼ਰਮਾ): ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਮੁਲਾਕਾਤ ਲਈ ਕੀਤੀ ਬੇਨਤੀ ਦੇ ਜਵਾਬ ਵਿੱਚ ਇੱਕ ਅਹਿਮ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਜਿਹੜੇ ਮਾਮਲੇ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹਨ, ਉਨ੍ਹਾਂ ਬਾਰੇ ਪ੍ਰਸ਼ਾਸਨਿਕ ਪੱਧਰ 'ਤੇ ਮੀਟਿੰਗ ਕਰਨਾ ਨਿਆਂਇਕ ਮਰਿਆਦਾ ਅਤੇ ਸੰਵਿਧਾਨਕ ਸਿਧਾਂਤਾਂ ਦੇ ਅਨੁਕੂਲ ਨਹੀਂ ਹੋਵੇਗਾ। ਹਾਲਾਂਕਿ ਉਨ੍ਹਾਂ ਨੇ ਕਾਂਗਰਸੀ ਆਗੂਆਂ ਨੂੰ ਇਨ੍ਹਾਂ ਮੁੱਦਿਆਂ 'ਤੇ ਕਾਨੂੰਨੀ ਪ੍ਰਕਿਰਿਆ ਰਾਹੀਂ ਅਦਾਲਤ ਦਾ ਦਰਵਾਜ਼ਾ ਖੜਕਾਉਣ ਦਾ ਰਾਹ ਵੀ ਦੱਸਿਆ ਹੈ।ਕਾਂਗਰਸ ਪਾਰਟੀ ਵੱਲੋਂ ਜਨਤਕ ਕੀਤੇ ਗਏ 11…
Read More