suspended DIG Bhullar

ਮੁਅੱਤਲ DIG ਭੁੱਲਰ ਨੂੰ ਹਾਈ ਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ

ਮੁਅੱਤਲ DIG ਭੁੱਲਰ ਨੂੰ ਹਾਈ ਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ

ਚੰਡੀਗੜ੍ਹ - ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਪੱਕੀ ਜ਼ਮਾਨਤ ਦੇਣ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ, ਜਿਸ ਕਾਰਨ ਫਿਲਹਾਲ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲ ਸਕੀ। ਹਾਲਾਂਕਿ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜੇ ਵੱਖਰੇ ਮਾਮਲੇ ਵਿਚ ਉਨ੍ਹਾਂ ਨੂੰ ਪਹਿਲਾਂ ਹੀ ਟ੍ਰਾਇਲ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ ਪਰ ਰਿਸ਼ਵਤ ਮਾਮਲੇ ਵਿਚ ਉਹ ਅਜੇ ਮਾਡਲ ਜੇਲ੍ਹ ਚੰਡੀਗੜ੍ਹ ਵਿਚ ਬੰਦ ਹਨ। ਸੀ. ਬੀ. ਆਈ. ਨੇ ਅਦਾਲਤ ਨੂੰ ਜਾਣੂ ਕਰਵਾਇਆ ਕਿ ਕੇਂਦਰ ਸਰਕਾਰ ਨੇ ਭੁੱਲਰ ਵਿਰੁੱਧ ਕੇਸ ਚਲਾਉਣ ਲਈ…
Read More
ਮੁਅੱਤਲ DIG ਭੁੱਲਰ ਦੀ ਪੱਕੀ ਜ਼ਮਾਨਤ ਅਰਜ਼ੀ ’ਤੇ ਹਾਈ ਕੋਰਟ ਵੱਲੋਂ CBI ਨੂੰ ਨੋਟਿਸ

ਮੁਅੱਤਲ DIG ਭੁੱਲਰ ਦੀ ਪੱਕੀ ਜ਼ਮਾਨਤ ਅਰਜ਼ੀ ’ਤੇ ਹਾਈ ਕੋਰਟ ਵੱਲੋਂ CBI ਨੂੰ ਨੋਟਿਸ

ਚੰਡੀਗੜ੍ਹ (ਗੰਭੀਰ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਪੱਕੀ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ’ਤੇ ਜਵਾਬ ਦੇਣ ਲਈ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਨੂੰ ਆਪਣੇ ਹੱਥ ’ਚ ਲੈਂਦਿਆਂ ਜਸਟਿਸ ਸੁਮਿਤ ਗੋਇਲ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 9 ਫਰਵਰੀ ਦੀ ਤਰੀਕ ਨਿਰਧਾਰਤ ਕੀਤੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਜਾਂਚ ਪੂਰੀ ਹੋ ਚੁੱਕੀ ਹੈ ਤੇ ਅੰਤਿਮ ਜਾਂਚ ਰਿਪੋਰਟ ਪਿਛਲੇ ਸਾਲ 3 ਦਸੰਬਰ ਨੂੰ ਪਹਿਲਾਂ ਹੀ ਦਾਇਰ ਕਰ ਦਿੱਤੀ ਗਈ ਸੀ, ਜਿਸ ਨਾਲ ਅੱਗੇ ਦੀ ਹਿਰਾਸਤ ’ਚ ਪੁੱਛਗਿੱਛ ਬੇਲੋੜੀ ਹੋ ਗਈ ਹੈ। ਆਪਣੇ ਵਕੀਲ ਰਾਹੀਂ…
Read More
ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ, ਅਦਾਲਤ ਵਲੋਂ ਆ ਸਕਦੈ ਵੱਡਾ ਫ਼ੈਸਲਾ

ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ, ਅਦਾਲਤ ਵਲੋਂ ਆ ਸਕਦੈ ਵੱਡਾ ਫ਼ੈਸਲਾ

ਚੰਡੀਗੜ੍ਹ : ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸ਼ੁੱਕਰਵਾਰ ਨੂੰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ 'ਚ ਸੁਣਵਾਈ ਹੋਵੇਗੀ। ਭੁੱਲਰ ਨੇ ਪਿਛਲੇ ਮਹੀਨੇ ਰਿਸ਼ਵਤ ਮਾਮਲੇ 'ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ। ਭੁੱਲਰ ਦੇ ਵਕੀਲ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਸੀ. ਬੀ. ਆਈ. ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ। ਭੁੱਲਰ ਤਕਰੀਬਨ ਢਾਈ ਮਹੀਨਿਆਂ ਤੋਂ ਜੇਲ੍ਹ 'ਚ ਹੈ ਅਤੇ ਟ੍ਰਾਇਲ ਸ਼ੁਰੂ ਹੋਣ 'ਚ ਕਾਫ਼ੀ ਸਮਾਂ ਲੱਗੇਗਾ। ਹੁਣ ਸੀ. ਬੀ. ਆਈ. ਨੇ ਜ਼ਮਾਨਤ ਅਰਜ਼ੀ ’ਤੇ ਜਵਾਬ ਦਾਖ਼ਲ ਕਰਨਾ ਹੈ। ਇਸ ਤੋਂ ਪਹਿਲਾਂ ਭੁੱਲਰ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ,…
Read More
‘ਨਹੀਂ ਰੁਕੇਗੀ CBI ਜਾਂਚ’, ਮੁਅੱਤਲ DIG ਭੁੱਲਰ ਦੇ ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਬਿਆਨ

‘ਨਹੀਂ ਰੁਕੇਗੀ CBI ਜਾਂਚ’, ਮੁਅੱਤਲ DIG ਭੁੱਲਰ ਦੇ ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਬਿਆਨ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਉਸ ਪਟੀਸ਼ਨ ਨੂੰ ਸ਼ੁੱਕਰਵਾਰ ਰੱਦ ਕਰ ਦਿੱਤਾ, ਜਿਸ ’ਚ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਦਰਜ 2 ਐਫ. ਆਈ. ਆਰਜ਼. ਦੀ ਸੀ.ਬੀ.ਆਈ. ਜਾਂਚ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ਦੇ ਸਬੰਧ ਵਿਚ ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਤੇ ਵਿਪੁਲ ਐੱਮ. ਪੰਚੋਲੀ ਦੀ ਬੈਂਚ ਨੇ ਨੋਟ ਕੀਤਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਭੁੱਲਰ ਵੱਲੋਂ ਦਾਇਰ ਕੀਤੀ ਗਈ ਅਜਿਹੀ ਹੀ ਪਟੀਸ਼ਨ ’ਤੇ ਵਿਚਾਰ ਕਰ ਰਹੀ ਹੈ। ਜਾਣਕਾਰੀ ਮੁਤਾਬਕ ਮੁਅੱਤਲ ਡੀਆਈਜੀ ਭੁੱਲਰ ਨੇ ਹਾਈ ਕੋਰਟ ਦੇ 4…
Read More